ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ
- by Gurpreet Singh
- April 7, 2026
- 0 Comments
ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਹੋ ਗਈ ਹੈ। ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਡਾ. ਸਿੱਧੂ ਦੇ ਇਹ ਐਲਾਨ ਕਾਂਗਰਸ ਵਿੱਚੋਂ ਕੱਢੇ ਜਾਣ ਤੋਂ ਮਹਿਜ਼ ਦੋ ਮਹੀਨੇ ਬਾਅਦ ਆਇਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ
- by Preet Kaur
- April 6, 2026
- 0 Comments
ਬਿਊਰੋ ਰਿਪੋਰਟ (6 ਅਪ੍ਰੈਲ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਗੁਰਮਤਿ ਵਿਦਿਆਲੀਆ ਜੱਥਾ ਰੰਧਾਵਾ ਅਤੇ ਆਪਣੇ ਸਾਥੀ ਮੈਂਬਰਾਂ ਵੱਲੋਂ ਕੌਮ ਦੇ ਭਖਦੇ ਮਸਲਿਆਂ ’ਤੇ ਅਹਿਮ ਸੁਝਾਅ ਪੇਸ਼ ਕੀਤੇ। ਭਾਈ ਰੰਧਾਵਾ
ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦਾ ਸਮਾਂ ਬਦਲਿਆ
- by Preet Kaur
- April 6, 2026
- 0 Comments
ਲੁਧਿਆਣਾ (6 ਅਪ੍ਰੈਲ, 2026): ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਉਡਾਣਾਂ ਦੇ ਸਮੇਂ ਵਿੱਚ ਏਅਰ ਇੰਡੀਆ ਨੇ ਵੱਡਾ ਬਦਲਾਅ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਦੇ ਉਦਯੋਗਪਤੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਵੇਰ ਦੀ ਫਲਾਈਟ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ
MLA ਪਠਾਣਮਾਜਰਾ ਨੂੰ ਵੱਡਾ ਝਟਕਾ! 14 ਦਿਨਾਂ ਦੀ ਹਿਰਾਸਤ ਤੇ ਇੱਕ ਹੋਰ ਨਵਾਂ ਪਰਚਾ ਦਰਜ
- by Preet Kaur
- April 6, 2026
- 0 Comments
ਪਟਿਆਲਾ (6 ਅਪ੍ਰੈਲ, 2026): ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ
