SGPC ਦਾ ਆਡਿਟ ਕਰਨ ਵਾਲੀ CA ਕੰਪਨੀ ਤੋਂ 75 ਫ਼ੀਸਦ ਮਿਹਨਤਾਨਾ ਵਾਪਸ ਲਉ-ਜਥੇਦਾਰ ਦੀ ਸਖ਼ਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ ਇੱਕ ਪ੍ਰਾਈਵੇਟ ਕੰਪਨੀ ਦੀਆਂ ਸੇਵਾਵਾਂ ਬੰਦ ਕਰਨ ਦੇ ਨਾਲ-ਨਾਲ ਹੁਣ ਇਸ ਕੰਪਨੀ ਦੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚਲੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ। ਇਸ ਕੰਪਨੀ ਨੂੰ ਕੰਮਕਾਜ ਵਾਸਤੇ ਸ਼੍ਰੋਮਣੀ
