ਇਨਕਮ ਟੈਕਸ ਵਿਭਾਗ ਨੇ ਮੁੱਖ ਮੰਤਰੀ ਕੈਪਟਨ ‘ਤੇ ਕਸਿਆ ਸ਼ਿਕੰਜਾ, ਅਦਾਲਤ ‘ਚ ਦਾਖਲ ਕੀਤੀ ਪਟੀਸ਼ਨ
‘ਦ ਖ਼ਾਲਸ ਬਿਊਰੋ:- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਬੇਟੇ ਰਣਇੰਦਰ ਸਿੰਘ ਖ਼ਿਲਾਫ਼ ਆਈਟੀ ਕੇਸਾਂ ਦੇ ਨਵੇਂ ਰਿਕਾਰਡਾਂ ਦੀ ਪੜਤਾਲ ਕਰਨ ਲਈ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਤਿੰਨ ਅਰਜ਼ੀਆਂ ਦਾਇਰ ਕੀਤੀਆਂ ਹਨ। ਇਹ ਅਰਜ਼ੀਆਂ ਈਡੀ ਨੇ 14 ਅਗਸਤ ਨੂੰ ਚੀਫ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਵਿਖੇ ਵਿਸ਼ੇਸ਼ ਸਰਕਾਰੀ ਵਕੀਲ
