ਹੁਣ ਪੰਜਾਬ ‘ਚ ਹੋਵੇਗਾ ਪਲਾਜ਼ਮਾ ਥੈਰੇਪੀ ਦਾ ਟ੍ਰਾਇਲ
‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਵਿਡ-19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਕਰਨ ਵਾਸਤੇ ਮਨਜ਼ੂਰੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਜਦੋਂ ਏਸੀਪੀ ਕੋਹਲੀ ਕੋਰੋਨਾਵਾਇਰਸ ਤੋਂ ਪੀੜਤ ਹੋਏ ਸਨ ਅਤੇ ਉਨ੍ਹਾਂ ਨੂੰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ
