ਕਿਸ ਨੇ ਦਿੱਤਾ ਪ੍ਰਿਅੰਕਾ ਗਾਂਧੀ ਨੂੰ 1984 ਸਿੱਖ ਨਸਲਕੁਸ਼ੀ ਦਾ ਬੈਗ ?
ਬਿਉਰੋ ਰਿਪੋਰਟ – ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਬੇਡਕਰ ‘ਤੇ ਦਿੱਤੇ ਵਿਵਾਦਿਤ ਬਿਆਨ ਦੇ ਵਿਚਾਲੇ ਬੀਜੇਪੀ ਨੇ ਹੁਣ ਕਾਂਗਰਸ ਨੂੰ 1984 ਨਸਲਕੁਸ਼ੀ ਦੇ ਮੁਦੇ ‘ਤੇ ਘੇਰਨਾ ਸ਼ੁਰੂ ਕਰ ਦਿੱਤਾ ਹੈ । ਸ਼ੁੱਕਰਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਪਾਰਲੀਮੈਂਟ ਦਾ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਿਆ ਹੈ ਪਰ ਇਸ ਦੌਰਾਨ 1984 ਨਸਲਕੁਸ਼ੀ ਨੂੰ ਲੈ ਕੇ