ਬਾਗੀ ਅਕਾਲੀ ਲੀਡਰ ਢੀਂਡਸਾ ਦੇ ਤੀਜੇ ਫਰੰਟ ਨੂੰ ਮਿਲੀ ਤਾਕਤ
‘ਦ ਖ਼ਾਲਸ ਬਿਊਰੋ :- ਰਣਧੀਰ ਸਿੰਘ ਰੱਖੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਨੂੰ ਛੱਡ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ‘ਚ ਜਾਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ
