Punjab

ਖਰੜ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਚੰਡੀਗੜ੍ਹ-ਹਮੀਰਪੁਰ ਹਾਈਵੇਅ ‘ਤੇ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ‘ਤੇ ਹੋਏ ਹਮਲੇ ਦੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਹਮਲਾਵਰ ਗਗਨਦੀਪ ਸਿੰਘ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਦੂਜਾ ਹਰਦੀਪ ਸਿੰਘ ਭੱਟਾ ਸਾਹਿਬ ਰੋਪੜ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਸ਼ੁਰੂ

Read More
Punjab

ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ, ਰਾਜਾ ਵੜਿੰਗ ਸਮੇਤ ਕਈ ਪ੍ਰਦਰਸ਼ਨਕਾਰੀ ਹਿਰਾਸਤ ਵਿਚ

ਚੰਡੀਗੜ੍ਹ : ਅੱਜ ‘ਆਪ’ ਸਰਕਾਰ ਦੇ ਮਹਿਲਾਵਾਂ ਨੂੰ 1100 ਰੁਪਏ ਦਿੱਤੇ ਜਾਣ ਦੇ ਵਾਅਦੇ ’ਤੇ ਮਹਿਲਾ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਮਹਿਲਾ ਕਾਂਗਰਸ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਂੜਾ ਕੀਤੀਆਂ ਗਈਆਂ ਹਨ। ਮਹਿਲਾ ਕਾਂਗਰਸ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ

Read More
Punjab

3 ਨਸ਼ਾਂ ਤਸਕਰ ਭਰਾਵਾਂ ਦੇ ਘਰਾਂ ’ਤੇ ਚੱਲਿਆ ਬੁਲਡੋਜ਼ਰ

ਅੱਜ ਪੁਲਿਸ ਨੇ ਜਲੰਧਰ ਦੇ ਭਾਰਗਵ ਕੈਂਪ ਵਿੱਚ ਸ਼੍ਰੀ ਕਬੀਰ ਮੰਦਿਰ ਨੇੜੇ ਤਿੰਨ ਭਰਾਵਾਂ, ਜੋ ਕਿ ਬਦਨਾਮ ਨਸ਼ਾ ਤਸਕਰਾਂ ਸਨ, ਦੇ ਘਰ ਢਾਹ ਦਿੱਤੇ। ਨਸ਼ਾ ਤਸਕਰ ਮੌਲਾ ਦੇ ਤਿੰਨ ਭਰਾ ਨਸ਼ੇ ਵੇਚਦੇ ਸਨ। ਅੱਜ ਸਵੇਰੇ ਪੁਲਿਸ ਨੇ ਭਾਰਗਵ ਕੈਂਪ ਵਿੱਚ ਭਾਰੀ ਫੋਰਸ ਤਾਇਨਾਤ ਕੀਤੀ। ਜਿਸ ਤੋਂ ਬਾਅਦ ਮੌਕੇ ‘ਤੇ ਬੁਲਡੋਜ਼ਰ ਬੁਲਾਇਆ ਗਿਆ ਅਤੇ ਤਿੰਨੋਂ ਨਸ਼ਾ

Read More
India Punjab

ਮਨੀਸ਼ ਸਿਸੋਦੀਆ ਹੋਣਗੇ ਪੰਜਾਬ ‘ਆਪ’ ਦੇ ਨਵੇਂ ਇੰਚਾਰਜ

ਦਿੱਲੀ : ਮਨੀਸ਼ ਸਿਸੋਦੀਆ ਨੂੰ ‘ਆਪ’ ਵਲੋਂ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ‘ਆਪ’ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਸੌਰਵ ਭਾਰਦਵਾਜ ਨੂੰ ਦਿੱਲੀ ਦੀ ਕਮਾਨ ਸੌਂਪੀ ਗਈ ਹੈ ਤੇ ਉਥੋਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Read More
Khetibadi Punjab

ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਉਗਰਾਹਾਂ ਨੇ ਕੀਤਾ ਕਿਨਾਰਾ

ਪੰਜਾਬ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨਾਲ ਇੱਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਲਈ SKM ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਨਾਲ ਮੀਟਿੰਗ ਬੁਲਾਈ ਗਈ ਹੈ। ਇਸੌ ਦੌਰਾਨ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨਾਲ ਇਸ ਮੀਟਿੰਗ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ

Read More
Punjab

ਅੱਜ ਸ਼ੁਰੂ ਹੋਇਆ ਪੰਜਾਬ ਦਾ ਬਜਟ ਸੈਸ਼ਨ, ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਸਦਨ ’ਚ ਹੰਗਾਮਾ

ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria )  ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਗੀ ਹੰਗਾਮਾ ਸ਼ੁਰੂ ਹੋ ਗਿਆ ਹੈ। ਕਾਂਗਰਸੀ ਵਿਧਾਇਕਾਂ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ

Read More
Punjab

ਹੱਥ ’ਚ ਤਖ਼ਤੀਆਂ ਫੜ੍ਹ ਵਿਧਾਨ ਸਭਾ ਪੁੱਜੇ ਪ੍ਰਤਾਪ ਸਿੰਘ ਬਾਜਵਾ

ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੱਥ ’ਚ ਤਖ਼ਤੀਆਂ ਫੜ੍ਹ ਕੇ ਵਿਧਾਨ ਸਭਾ ਪੁੱਜੇ। ਉਨ੍ਹਾਂ ਨੇ ਕਿਹਾ ਕਿ ਬਾਰਡਰ ਕਿਸਾਨਾਂ ਨੇ ਨਹੀਂ, ਹਰਿਆਣਾ ਸਰਕਾਰ ਨੇ ਰੋਕੇ ਸਨ ਤੇ ਸਰਕਾਰ ਵਲੋਂ ਕਿਸਾਨਾਂ ਨਾਲ

Read More
Punjab

ਲੁਧਿਆਣਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ

ਨਵਾਂਸ਼ਹਿਰ ਪੁਲਿਸ ਤੇ  ਨਸ਼ਾ ਤਸਕਰ ਵਿਚਕਾਰ ਹੋਈ ਮੁਠਭੇੜ ਚ ਨਸ਼ਾ ਤਸਕਰ ਦੇ ਲੱਤ ਵਿੱਚ ਗੋਲੀ ਲੱਗੀ  ਅਤੇ  ਜ਼ਖਮੀ ਨਸ਼ਾ ਤਸਕਰ ਸਿਵਲ ਹਸਪਤਾਲ ਜ਼ੇਰੇ ਇਲਾਜ਼ ਹੈ। ਰਾਤ ​​ਦੇ ਕਰੀਬ 12:30 ਵਜੇ, ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਟੀਮ ਦਾ ਧਾਂਦਰਾ ਰੋਡ ‘ਤੇ 3 ਅਪਰਾਧੀਆਂ ਨਾਲ ਮੁਕਾਬਲਾ ਹੋਇਆ। ਅਪਰਾਧੀਆਂ ਦਾ ਪੁਲਿਸ ਨਾਲ ਮੁਕਾਬਲਾ

Read More
Punjab

ਅੰਮ੍ਰਿਤਪਾਲ ਦੇ 7 ਸਾਥੀ ਪੰਜਾਬ ਲਿਆਂਦੇ ਗਏ: ਅਜਨਾਲਾ ਅਦਾਲਤ ਨੇ ਦਿੱਤਾ 4 ਦਿਨਾਂ ਦਾ ਪੁਲਿਸ ਰਿਮਾਂਡ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ। ਰਾਤ ਨੂੰ ਪੁਲਿਸ ਨੇ ਉਨ੍ਹਾਂ ਨੂੰ ਕਿਸੇ ਅਣਜਾਣ ਥਾਂ ‘ਤੇ ਇੱਕ ਸੁਰੱਖਿਅਤ ਘਰ ਵਿੱਚ ਰੱਖਿਆ। ਜਿੱਥੇ ਸਾਰੇ ਮੁਲਜ਼ਮਾਂ ਨੂੰ ਅੱਜ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਇਨ੍ਹਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ

Read More
Punjab

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਬਜਟ ਸੈਸ਼ਨ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਹ ਸੈਸ਼ਨ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਦੂਜੇ ਪਾਸੇ, ਸੈਸ਼ਨ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਹਟਾਏ ਗਏ ਕਿਸਾਨਾਂ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼

Read More