ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨੇ ‘ਤੇ ਸਿੱਧੂ ਪਰਿਵਾਰ, ਜਾਂਚ ਰਿਪੋਰਟ ਕੀਤੀ ਰੱਦ
‘ਦ ਖਾਲਸ ਬਿਊਰੋ:- ਅੰਮ੍ਰਿਤਸਰ ਰੇਲ ਹਾਦਸੇ ‘ਚ 4 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦੇ ਚਾਰ ਅਫਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਅੱਜ ਇਸ ਮਾਮਲੇ ਦੀ ਜਾਂਚ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁਅੱਤਲ ਕਰ ਦਿੱਤਾ ਹੈ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਮੁੱਖ ਮਹਿਮਾਨ ਵਜੋ ਨਵਜੋਤ ਕੌਰ ਸਿੱਧੂ ਪਹੁੰਚੀ ਹੋਈ ਸੀ।
