ਸਿੱਖ ਯੋਧਿਆਂ ‘ਤੇ ਨਹੀਂ ਬਣਨਗੀਆਂ ਫ਼ਿਲਮਾਂ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਯੋਧਿਆਂ ਦੀਆਂ ਫਿਲਮਾਂ ਨੂੰ ਲੈ ਕੇ ਇਕੱਤਰਤਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਯੋਧਿਆ ਦੀਆਂ ਜੀਵਨੀਆਂ ਉੱਤੇ ਫਿਲਮਾਂ ਨਹੀਂ ਬਣਨੀਆਂ ਚਾਹੀਦੀਆਂ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਅੱਜ ਸਿੱਖ ਜਥੇਬੰਦੀਆਂ ਸੰਪਰਦਾਵਾਂ ਸੰਸਥਾਵਾਂ ਸਭਾ ਸੁਸਾਇਟੀਆਂ
