ਚੰਡੀਗੜ੍ਹ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਸੀਤ ਲਹਿਰ: ਫ਼ਿਰੋਜ਼ਪੁਰ ‘ਚ ਤਾਪਮਾਨ 0.9 ਡਿਗਰੀ ਤੱਕ ਪਹੁੰਚਿਆ
ਪੰਜਾਬ-ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ