ਪੰਜਾਬ ਵਿੱਚ 9 IAS/PCS ਅਫ਼ਸਰਾਂ ਦੇ ਤਬਾਦਲੇ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।
ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਭ ਤੋਂ ਸਾਫ਼ ਸ਼ਹਿਰ! 11ਵੇਂ ਤੋਂ ਦੂਜੇ ਨੰਬਰ ’ਤੇ ਮਾਰੀ ਛਾਲ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਸਫ਼ਾਈ ਦੇ ਮਾਮਲੇ ਵਿੱਚ ਚੰਡੀਗੜ੍ਹ ਪੂਰੇ ਦੇਸ਼ ਵਿੱਚ ਦੂਜਾ ਸਭ ਤੋਂ ਸਾਫ਼ ਸ਼ਹਿਰ ਬਣ ਗਿਆ ਹੈ। ਇਹ ਦਰਜਾ ਸਵੱਛ ਸਰਵੇਖਣ 2024 ਵਿੱਚ 3 ਤੋਂ 10 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਹਾਸਲ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਰਾਜਪਾਲ ਨੂੰ ਇਹ ਸਨਮਾਨ ਦਿੱਤਾ। ਇਸ
ਲੁਧਿਆਣਾ: ਖ਼ਾਲੀ ਪਲਾਟ ’ਚੋਂ ਮਿਲੀ ਲਾਪਤਾ ਹੋਈ 7 ਮਹੀਨੇ ਦੀ ਬੱਚੀ!
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਲੁਧਿਆਣਾ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਬੀਤੀ ਰਾਤ 7 ਮਹੀਨੇ ਦੀ ਬੱਚੀ ਲਾਪਤਾ ਹੋ ਗਈ ਸੀ ਜੋ ਅੱਜ ਵੀਰਵਾਰ ਦੁਪਹਿਰ ਨੂੰ ਮਿਲ ਗਈ ਹੈ। ਮਾਮਲਾ ਉਜਾਗਰ ਹੋਣ ਕਾਰਨ ਕੋਈ ਬੱਚੀ ਨੂੰ ਘਰ ਦੇ ਪਿੱਛੇ ਇੱਕ ਖ਼ਾਲੀ ਪਲਾਟ ਵਿੱਚ ਛੱਡ ਕੇ ਭੱਜ ਗਿਆ। ਬੱਚੀ ਨੂੰ ਮੁੱਢਲੀ ਸਹਾਇਤਾ ਅਤੇ ਆਕਸੀਜਨ ਆਦਿ ਲਈ ਦੀਪ ਹਸਪਤਾਲ
ਅੰਮ੍ਰਿਤਸਰ ਹਵਾਈ ਅੱਡੇ ਤੋਂ 1 ਕਰੋੜ ਰੁਪਏ ਦਾ ਸੋਨਾ ਜ਼ਬਤ! ਦੋ ਯਾਤਰੀ ਗ੍ਰਿਫ਼ਤਾਰ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਕਸਟਮ ਵਿਭਾਗ ਨੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸਦੀ ਬਾਜ਼ਾਰ ਵਿੱਚ ਕੀਮਤ 96 ਲੱਖ 75 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਕਾਰਵਾਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ। ਜਾਣਕਾਰੀ
ਮੁਹਾਲੀ: ਗੱਡੀ ’ਚ ਮਿਲੀ ਪੁਲਿਸ ਮੁਲਾਜ਼ਮ ਦੀ ਖ਼ੂਨ ਨਾਲ ਲਥਪਥ ਲਾਸ਼
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਮੁਹਾਲੀ ਦੇ ਡੇਰਾਬੱਸੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ ਜਿਸ ਦੀ ਪਛਾਣ ਹਰਜੀਤ ਸਿੰਘ ਦੱਸੀ ਜਾ ਰਹੀ ਹੈ ਜੋ ਮੁਹਾਲੀ ਜ਼ਿਲ੍ਹੇ ਦੇ ਇੱਕ ਜੱਜ ਦਾ PSO (ਪ੍ਰਾਈਵੇਟ ਸਟਾਫ਼ ਅਫ਼ਸਰ) ਸੀ। ਹਰਜੀਤ ਸਿੰਘ ਡੇਰਾਬੱਸੀ ਦੇ ਸੁੰਦਰਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਆਪਣੀ ਹੀ ਕਾਰ ਵਿੱਚ ਉਸ ਦੀ
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ, ਅਗਨ ਭੇਂਟ ਹੋਏ ਪਾਵਨ ਸਰੂਪ
- by Gurpreet Singh
- July 17, 2025
- 0 Comments
ਸੰਗਰੂਰ ਦੇ ਪਿੰਡ ਲਖੇਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਗਏ। ਭਵਾਨੀਗੜ੍ਹ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਚਾਨਣੀ ਨੂੰ ਅੱਗ ਲੱਗੀ, ਜਿਸ ਨਾਲ ਦਰਬਾਰ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ
ਸੰਯੁਕਤ ਕਿਸਾਨ ਮੋਰਚੇ ਦੀ ਸਰਬ ਪਾਰਟੀ ਮੀਟਿੰਗ ਭਲਕੇ! ਲਾਈਵ ਕੀਤਾ ਜਾਵੇਗਾ ਪ੍ਰਸਾਰਣ, ਇਹ ਹੋਣਗੇ ਮੁੱਦੇ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਜਿਸਦਾ ਲਾਈਵ ਪ੍ਰਸਾਰਣ ਕੀਤਾ ਜਾਵੇਗਾ। ਇਸ ਦਾ ਲਿੰਕ ਮੀਡੀਆ ਨੂੰ ਵੀ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿੱਚ ਲੈਂਡ ਪੂਲਿਗ ਨੀਤੀ, ਪੰਜਾਬ ਦੇ ਪਾਣੀਆਂ ਦਾ ਸੰਕਟ ਅਤੇ ਵੰਡ ਨਾਲ ਸਬੰਧਤ ਮਾਮਲੇ, ਅਮਰੀਕਾ ਅਤੇ ਹੋਰ ਮੁਲਕਾਂ ਨਾਲ ਫਰੀ ਟਰੇਡ ਸਮਝੌਤੇ ਅਤੇ ਸਹਿਕਾਰੀ ਸਭਾਵਾਂ
ਅੰਮ੍ਰਿਤਸਰ ਹਵਾਈ ਅੱਡੇ ’ਤੇ ਬਹਾਲ ਹੋਇਆ ਮੁਫ਼ਤ ਵਾਈ-ਫਾਈ, ਕਈ ਸਾਲਾਂ ਤੋਂ ਹੋ ਰਹੀ ਸੀ ਮੰਗ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ (ਜੁਲਾਈ): ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਪਿਛਲੇ ਕਈ ਸਾਲਾਂ ਤੋਂ ਬੰਦ ਹੋਈ ਮੁਫ਼ਤ ਵਾਈ-ਫਾਈ ਇੰਟਰਨੈੱਟ ਦੀ ਸਹੂਲਤ ਹੁਣ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਹੂਲਤ ਖਾਸ ਕਰਕੇ ਵਿਦੇਸ਼ੀ ਯਾਤਰੀਆਂ ਲਈ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ ਵਾਈ-ਫਾਈ ਦੀ ਸਹੂਲਤ ਨਾ ਹੋਣ ਕਾਰਨ, ਵੱਡੀ ਗਿਣਤੀ ਵਿੱਚ ਯਾਤਰੀ
ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ
- by Gurpreet Singh
- July 17, 2025
- 0 Comments
ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਦੇ ਇੱਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਭਾਰਤ ਦੇ ਦਸ ਵੱਖ-ਵੱਖ ਸੂਬਿਆਂ ਤੋਂ 30 ਤੋਂ ਵੱਧ ਮੈਂਬਰ ਸ਼ਾਮਲ ਸਨ। ਵਫ਼ਦ ਨੇ ਜਥੇਦਾਰ
