ਸੁਖਬੀਰ ਸਿੰਘ ਬਾਦਲ ਨੇ CM ਕੈਪਟਨ ਨੂੰ ਬਰਖ਼ਾਸਤ ਕਰਨ ਦੀ ਕਿਉਂ ਕੀਤੀ ਮੰਗ ?
‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ
