ਹੁਣ ਤੱਕ 4 ਲੱਖ, 36 ਹਜਾਰ, 406 ਟਨ ਹੋਈ ਸੂਬੇ ‘ਚ ਕਣਕ ਦੀ ਖ਼ਰੀਦ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਕਣਕ ਦੀ ਖ਼ਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 434609 ਮੀਟ੍ਰਿਕ ਅਤੇ ਆੜਤੀਆਂ ਵਲੋਂ 1797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਬੁਲਾਰੇ ਨੇ
