International Punjab Religion

ਸਿੱਖ ਸੰਗਤ ਨੂੰ ਪਾਕਿਸਤਾਨ ਲੈ ਕੇ ਜਾਣ ਲਈ ਤਿਆਰ SGPC, ਵੀਜ਼ਾ ਪ੍ਰਕਿਰਿਆ ਕੀਤੀ ਗਈ ਸ਼ੁਰੂ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਨਵੰਬਰ 2025 ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਰਧਾਲੂ 4 ਅਗਸਤ 2025 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ। ਐਸਜੀਪੀਸੀ

Read More
India Punjab

MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਸ੍ਰੀ ਦਰਬਾਰ ਸਾਹਿਬ ‘ਚ CISF ਤਾਇਨਾਤ ਕਰਨ ਦੀ ਕੀਤੀ ਮੰਗ

ਮੁਹਾਲੀ : 16 ਜੁਲਾਈ, 2025 ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਲਗਾਤਾਰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਪੰਜਾਬ ਪੁਲਿਸ ਅਤੇ ਬੀਐਸਐਫ ਚੌਕਸ ਹੋ ਗਈ। ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਅਤੇ ਬੰਬ ਨਿਰੋਧਕ ਟੀਮ ਤੇ ਡਾਗ ਸਕੁਐਡ ਨਾਲ ਜਾਂਚ ਸ਼ੁਰੂ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ

Read More
International Punjab

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਿਆ ਵਿਚ ਡੁੱਬਣ ਨਾਲ ਮੌਤ

ਪੰਜਾਬ ਦੇ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਵਿਚ ਵਿਦੇਸ਼ ਜਾਂਦੇ ਹਨ, ਪਰ ਕਈਆਂ ਨੂੰ ਸੰਘਰਸ਼ ਦੌਰਾਨ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹੀ ਇਕ ਦੁਖਦਾਈ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਜਤਿਨ ਗਰਗ ਦੀ ਥਾਮਪਸਨ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ। ਜਤਿਨ ਕੈਮਲੂਪਸ ਨੇੜੇ ਓਵਰਲੈਂਡਰ ਪਾਰਕ ਵਿਚ ਸਾਥੀਆਂ ਨਾਲ

Read More
Punjab

ਖਹਿਰੇ ਨੇ ਮਾਨ ਸਰਕਾਰ ਹਰਪਾਲ ਚੀਮਾ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰੇ ਨੇ ਮਾਨ ਸਰਕਾਰ ‘ਤੇ 1986 ਦੇ ਨਕੋਦਰ ਗੋਲੀ ਕਾਂਡ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਤਿੱਖਾ ਹਮਲਾ ਬੋਲਿਆ। ਖਹਿਰੇ ਨੇ ਟਵੀਟ ਕਰਕੇ ਕਿਹਾ ਕਿ ਪੀੜਤ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਜਨਤਕ

Read More
Punjab

ਰੋਪੜ ਥਰਮਲ ਪਲਾਂਟ ‘ਤੇ ਪੀਪੀਸੀਬੀ ਦੀ ਕਾਰਵਾਈ: 5 ਕਰੋੜ ਜੁਰਮਾਨਾ, ਸੰਚਾਲਨ ਦੀ ਇਜਾਜ਼ਤ ਰੱਦ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਰੂਪਨਗਰ ਜ਼ਿਲ੍ਹੇ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ‘ਤੇ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਾਰਨ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਪਲਾਂਟ ਦੀ ਸੰਚਾਲਨ ਇਜਾਜ਼ਤ ਵਾਪਸ ਲੈ ਲਈ। ਇਹ ਫੈਸਲਾ 7 ਜੁਲਾਈ 2025 ਨੂੰ ਬੋਰਡ ਦੇ ਚੇਅਰਮੈਨ ਦੀ ਅਗਵਾਈ ਹੇਠ ਸੁਣਵਾਈ ਤੋਂ ਬਾਅਦ ਲਿਆ ਗਿਆ। ਪਲਾਂਟ ਨੂੰ

Read More
Punjab

ਮਜੀਠੀਆ ਦੀ ਬੈਰਕ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਜਵਾਬ ਦਾਇਰ ਕਰੇਗੀ। ਹਾਲਾਂਕਿ,

Read More
Punjab

ਕੇਂਦਰੀ ਮੰਤਰੀ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਿਹਾ ‘ਜੋ ਆਪਣਾ ਦਫ਼ਤਰ ਨਹੀਂ ਬਚਾ ਸਕੇ, ਉਹ ਕਰਮਚਾਰੀਆਂ ਦੀ ਕਦਰ ਕਿਵੇਂ ਕਰਨਗੇ’

ਬੀਤੇ ਦਿਨੀਂ ਲੁਧਿਆਣਾ ਵਿੱਚ ਕਾਂਗਰਸ ਦਾ ਦਫ਼ਤਰ ਅਦਾਲਤ ਦੇ ਹੁਕਮਾਂ ‘ਤੇ ਖਾਲੀ ਕਰਵਾਇਆ ਗਿਆ, ਕਿਉਂਕਿ ਪਾਰਟੀ ਨੇ 25 ਸਾਲਾਂ ਤੋਂ ਕਿਰਾਇਆ ਨਹੀਂ ਦਿੱਤਾ ਸੀ। ਇਸ ਮੁੱਦੇ ਨੂੰ ਲੈ ਕੇ ਪੂਰਾ ਦਿਨ ਵਿਵਾਦ ਚੱਲਿਆ, ਅਤੇ ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਨੇ ਸਪੱਸ਼ਟ ਕੀਤਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਕਾਰਵਾਈ ਹੋਈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ

Read More
Punjab

ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ, ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਆਮ

ਪੰਜਾਬ ‘ਚ ਅੱਜ ਫਿਰ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਹੋਏ ਮੀਂਹ ਤੋਂ ਬਾਅਦ ਸੂਬੇ ਦे ਵੱਧ ਤੋਂ ਵੱਧ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨ ਮੌਸਮ ਆਮ ਰਹੇਗਾ, ਪਰ 21 ਜੁਲਾਈ ਨੂੰ ਦੁਬਾਰਾ ਮੀਂਹ ਦੇਖਣ ਨੂੰ ਮਿਲ ਸਕਦਾ ਹੈ।

Read More