ਪੰਜਾਬ ‘ਚ ਮੀਂਹ ਤੇ ਗੜੇਮਾਰੀ ਨੇ ਮੋਮਬੱਤੀਆਂ ਜਗਾਉਣ ਵਾਲਿਆਂ ਦਾ ਮਜ਼ਾ ਕਿਰਕਿਰਾ ਕੀਤਾ
‘ਦ ਖਾਲਸ ਬਿਊਰੋ:- ਮੁਲਕ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਰਾਤ 9 ਵਜੇ 9 ਮਿੰਟ ਲਈ ਮੋਮਬੱਤੀਆਂ ਜਗਾਉਣ ਦੀ ਅਪੀਲ ਕੀਤੀ ਸੀ ਪਰ ਅੰਮ੍ਰਿਤਸਰ, ਕਪੂਰਥਲਾ ਸਮੇਤ ਬਹੁਤ ਥਾਵਾਂ ‘ਤੇ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕੁਝ ਲੋਕਾਂ ਦੇ ਦਿਲ ਸ਼ਾਇਦ ਮਸੋਸੇ ਰਹਿ ਜਾਣਗੇ ਹਾਲਾਂਕਿ ਪੰਜਾਬ ‘ਚ ਵੱਡੀ ਗਿਣਤੀ ਲੋਕ ਪਹਿਲਾਂ ਹੀ ਲਾਈਟਾਂ ਬੰਦ ਕਰਕੇ ਮੋਮਬੱਤੀਆਂ
