ਪਰਾਲੀ ਸਾੜਨ ਵਾਲੇ ਮੁੱਦੇ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ – ਕਿਸਾਨ ਆਗੂ
ਬਿਊਰੋ ਰਿਪੋਰਟ (18 ਸਤੰਬਰ, 2025): ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਐਫਆਈਆਰ ਦਰਜ ਕਰਨ ਅਤੇ ਜੇਲ੍ਹ ਵਿੱਚ ਭੇਜਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਲਏ ਗਏ ਸਖ਼ਤ ਫੈਸਲੇ ਤੋਂ ਬਾਅਦ ਕਿਸਾਨ ਆਗੂਆਂ ਦੇ ਵੀ ਬਿਆਨ ਸਾਹਮਣੇ ਆਏ ਹਨ। ਮਾਨਸਾ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਣਯੋਗ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ