Punjab

ਮੁਅੱਤਲ DIG ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ! ਦੋ ਮਹੀਨਿਆਂ ਤੱਕ ਰਹਿਣਾ ਪਵੇਗਾ ਜੇਲ੍ਹ

ਚੰਡੀਗੜ੍ਹ (10 ਅਪ੍ਰੈਲ, 2026): ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ। ਹਰਚਰਨ ਸਿੰਘ ਨੂੰ ਸੀਬੀਆਈ (CBI) ਵੱਲੋਂ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ

Read More
Punjab

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ ਤਰੱਕੀ ਹੋਈ ਹੈ। ਮੁੱਖ ਮੁਲਜ਼ਮ ਅਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ (ਦੁਬਈ) ਤੋਂ ਗ੍ਰਿਫ਼ਤਾਰ ਕਰਕੇ ਭਾਰਤ ਵਾਪਸ ਲਿਆਂਦਾ ਗਿਆ ਹੈ। ਅੱਜ 10 ਅਪ੍ਰੈਲ 2026 ਨੂੰ ਸਵੇਰੇ 10 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਸ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ

Read More
Punjab Religion

ਸਮਾਣਾ ਮੋਰਚੇ ’ਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼! ਧਰਨਾ ਖ਼ਤਮ

ਸਮਾਣਾ (9 ਅਪ੍ਰੈਲ, 2026): ਸਮਾਣਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਇੱਕ ਕਿਸਾਨ ਦੇ ਮੁੱਕ ਜਾਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ

Read More
International Punjab

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਕੈਨੇਡਾ ਦੀ ਯੂਨੀ ’ਚ ਐਵਾਰਡ ਸ਼ੁਰੂ

ਬਿਊਰੋ ਰਿਪੋਰਟ (9 ਅਪ੍ਰੈਲ, 2026): ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਵਾਲੇ ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ (1952-1995) ਦੀ ਵਿਰਾਸਤ ਨੂੰ ਜਿਊਂਦਾ ਰੱਖਣ ਲਈ ਕੈਨੇਡਾ ਵਿੱਚ ਇੱਕ ਵੱਡੀ ਪਹਿਲ ਕੀਤੀ ਗਈ ਹੈ। ਸਰੀ (ਬੀ.ਸੀ.) ਸਥਿਤ ਕਵਾਂਟਲਨ ਪੌਲੀਟੈਕਨਿਕ ਯੂਨੀਵਰਸਿਟੀ (KPU) ਵਿਖੇ ‘ਜਸਵੰਤ ਸਿੰਘ ਖਾਲੜਾ ਐਂਡੋਡ ਐਵਾਰਡ’ (Jaswant Singh

Read More