Punjab

ਪੁਲਿਸ ਨੇ ਹੈਰੋਇਨ ਸਹਿਤ 3 ਕੀਤੇ ਕਾਬੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ (Amritsar Police) ਨੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 5 ਕਿਲੋ ਹੈਰੋਇਨ, ਇਕ 32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਥਾਣਾ ਅਜਾਨਾਲ ਪੁਲਿਸ (Ajnala Police station) ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋ ਵਿਅਕਤੀ ਫਰਾਰ ਹੋ ਗਏ ਸਨ ਉਨ੍ਹਾਂ ਦੀ

Read More
Punjab

ਕਿਸਾਨਾਂ ਨੇ ਕੀਤਾ ਦਿੱਲੀ ਨੂੰ ਕੂਚ!

ਬਿਉਰੋ ਰਿਪੋਰਟ – ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਸ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ

Read More
Punjab

ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਕੀਤਾ ਜਾਵੇ ਬਹਾਲ! ਐਸਜੀਪੀਸੀ ਦੇਵੇ ਪਿਛਲਾ ਸਾਰਾ ਬਕਾਇਆ

ਬਿਉਰੋ ਰਿਪੋਰਟ – ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਮੁੱਖ ਜਥੇਦਾਰ ਜਥਾ ਸਿਰਲੱਖ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਤੋਂ ਮੰਗ ਕੀਤੀ ਹੈ ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਨੌਕਰੀ ਤੋਂ ਕੱਢਿਆ ਗਿਆ ਸੀ, ਉਸ ਬਰਖਾਸਤੀ ਨੂੰ ਹੁਣ ਰੱਦ

Read More
Punjab

ਅੰਮ੍ਰਿਤਸਰ ‘ਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ ਪ੍ਰੋਜੈਕਟ ਮੁੜ ਤੋਂ ਹੋਇਆ ਸ਼ੁਰੂ

ਬਿਉਰੋ ਰਿਪੋਰਟ – ਅੰਮ੍ਰਿਤਸਰ ਸਹਿਰ ਦੇ ਵਿਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਪ੍ਰੋਜੈਕਟ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਪ੍ਰੋਜੈਕਟ ਨੂੰ 23 ਜੁਲਾਈ 2023 ਨੂੰ ਬਿਨਾ ਕਿਸੇ ਸੂਚਨਾ ਦੇ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸ ਵਿਚ ਕੰਮ ਕਰਦੇ ਕਈ ਮੁਲਾਜ਼ਮ ਅਚਾਨਕ ਬੇਰੁਜ਼ਗਾਰ ਹੋ ਗਏ ਸਨ। ਜਿਸ ਤੋਂ ਬਾਅਦ

Read More
Punjab

ਬਠਿੰਡਾ ਦੇ ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !

ਬਿਉਰੋ ਰਿਪੋਰਟ – ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ ਬੰਦ ਕਰਵਾਉਣ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਸਵੇਰੇ ਰੋਕ ਦਿੱਤਾ ਹੈ । ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ

Read More
Punjab

ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ਮੌਕੇ ਦਿੱਤਾ ਸੰਦੇਸ਼!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਅੱਜ ਸ਼ਰਧਾ ਨਾਲ ਸ਼ਹੀਦੀ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣ ਕੇ ਤਿਲਕ ਜੰਝੂ, ਧੋਤੀ, ਟੋਪੀ, ਬੋਧੀ ਅਤੇ ਹਿੰਦੂ ਧਰਮ ਨੂੰ ਬਚਾਉਣ ਵਾਸਤੇ ਧੰਨ ਸ੍ਰੀ

Read More