ਪੰਧੇਰ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ
- by Gurpreet Singh
- December 18, 2024
- 0 Comments
ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ
ਮਜੀਠੀਆ ਨੇ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ!
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram singh majithia) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਘੇਰਿਆ ਹੈ। ਮਜੀਠਿਆ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਕਾਨੂੰਨ ਵਿਵਸਥਾ ਤਬਾਹ ਹੋਈ ਹੈ। 25 ਦਿਨਾਂ ਵਿੱਚ
ਸਿੱਧੇ ਸਾਡੇ ਕੋਲ ਆਉਣ ਕਿਸਾਨ, ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਾਂ – SC
- by Gurpreet Singh
- December 18, 2024
- 0 Comments
ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 18 December | THE KHALAS TV
- by Manpreet Singh
- December 18, 2024
- 0 Comments
ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
- by Gurpreet Singh
- December 18, 2024
- 0 Comments
ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ
ਘਰ ਦੇ ਬਾਹਰ ਚਲਾਈਆਂ ਗੋਲੀਆਂ! ਫਿਰੌਤੀ ਨਾ ਦੇਣ ਤੇ ਦਿੱਤਾ ਘਟਨਾ ਨੂੰ ਅੰਜਾਮ
- by Manpreet Singh
- December 18, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਹੁਣ ਗੋਲੀਬਾਰੀ ਹੋਣੀ ਆਮ ਜਹੀ ਗੱਲ ਹੋ ਗਈ ਹੈ, ਕਿਉਂਕਿ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਗਹੀਆਂ ਹਨ। ਬਠਿੰਡਾ ਦੇ ਰਾਮਪੁਰਾ ਵਿਚ ਫਿਰੌਤੀ ਦੀ ਰਕਮ ਨਾ ਦੇਣ ਤੇ ਮੁਲਜ਼ਮਾਂ ਨੇ ਸਾਬਕਾ ਅਧਿਆਪਕ ਦੇ ਘਰ ‘ਤੇ ਗੋਲੀਆਂ ਚਲਾਈਆਂ ਹਨ ਪਰ ਇਸ ਦੀ ਸੀਸੀਟੀਵੀ ਫੁਟੇਜ 4 ਦਿਨ ਬਾਅਦ ਸਾਹਮਣੇ ਆਈ ਹੈ, ਜਿਸ