Khetibadi Punjab

ਰੇਲ ਪਟੜੀਆਂ ‘ਤੇ ਬੈਠੇ ਕਿਸਾਨ, 48 ਥਾਵਾਂ ‘ਤੇ ਕਰ ਰਹੇ ਨੇ ਰੋਸ ਪ੍ਰਦਰਸ਼ਨ, ਔਰਤਾਂ ਵੀ ਝੰਡੇ ਲੈ ਕੇ ਉਤਰੀਆਂ ਮੈਦਾਨ ‘ਚ

ਮੁਹਾਲੀ : ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ। ਕਈ ਥਾਵਾਂ ‘ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ

Read More
Punjab Religion

ਵਲਟੋਹਾ ਦੀ ਵੀਡੀਓ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਜਵਾਬ, ਵੀਡੀਓ ਜਨਤਕ ਕਰਨ ਦੀ ਕੀਤੀ ਮੰਗ

ਮੁਹਾਲੀ : ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਅ ਗਏ ਇਲਜ਼ਾਮਾਂ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨੀਵਾਂ ਦਿਖਾਉਣ ਦੇ ਲਈ 27 ਸਕਿੰਡ ਦਾ ਇੱਕ ਕਲਿੱਪ ਕੱਟ ਕੇ ਲੋਕਾਂ ਨੂੰ ਦਿਖਾ ਰਹੇ ਨੇ ਜੇਕਰ ਹਿੰਮਤ ਹੈ ਤੀਂ ਪੂਰੀ ਵੀਡੀਓ ਦਿਖਾਉਣ। ਉਨ੍ਹਾਂ ਨੇ ਕਿਹਾ ਕਿ ਮੇਰਾ ਗੁਨਾਹ ਹੈ ਕਿ ਪੰਜ ਸਿੰਘ

Read More
Punjab

ਜਲੰਧਰ ‘ਚ ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤਲ

ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ। ਤਕਰਾਰ ਤੋਂ

Read More
Khetibadi Punjab Religion

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ, ਧਾਰਮਿਕ ਅਤੇ ਪੰਥਕ ਆਗੂਆਂ ਦਾ ਸਾਥ ਮਿਲ ਰਿਹਾ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

Read More
Khetibadi Punjab

ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ਤੋਂ ਆਈ ਮਾੜੀ ਖ਼ਬਰ ਸਾਹਮਣੇ ਆਈ ਹੈ ਜਿੱਥੇ,  ਸ਼ੰਭੂ ਬਾਰਡਰ ’ਤੇ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਰਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਭੰਗੂ, ਪਿੰਡ ਰਤਨਹੇੜੀ ਵਜੋਂ ਹੋਈ ਹੈ। ਰਣਜੋਧ ਦੇ ਪਰਿਵਾਰ ਵਿਚ

Read More
Punjab Religion

ਵਿਰਸਾ ਸਿੰਘ ਵਲਟੋਹਾ ਨੇ ਮੁੜ ਚੁੱਕੇ ਜੱਥੇਦਾਰ ਹਰਪ੍ਰੀਤ ਸਿੰਘ ‘ਤੇ ਸਵਾਲ, ਵੀਡੀਓ ਕੀਤੀ ਸ਼ੇਅਰ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਲਗਾਏ ਗਏ ਇਲਜ਼ਾਮ ਇੱਕ ਵਾਰ ਮੁੜ ਚਰਚਾਵਾਂ ਵਿੱਚ ਆ ਗਏ ਨੇ ਦਰਅਸਲ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਫੇਸਬੁੱਕ

Read More
Punjab

ਲੁਧਿਆਣਾ ਦੇ ਸੋਫਤ ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ

ਲੁਧਿਆਣਾ  : ਇਨਕਮ ਟੈਕਸ ਦੀ ਟੀਮ (Income Tax raid )  ਨੇ ਅੱਜ ਸਵੇਰੇ ਲੁਧਿਆਣਾ ਵਿੱਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਧਿਕਾਰੀ ਡਾਕਟਰ

Read More