ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਵਿੱਚ ਚੁੱਕਿਆ ਐਸਜੀਪੀਸੀ ਚੋਣਾਂ ਦਾ ਮੁੱਦਾ, ਕੇਂਦਰੀ ਮੰਤਰੀ ਨੇ ਦਿੱਤਾ ਜਵਾਬ
ਬਿਊਰੋ ਰਿਪੋਰਟ: ਅੱਜ ਮੰਗਲਵਾਰ ਨੂੰ ਸੰਸਦ ਵਿੱਚ ‘ਸਿੱਖਾਂ ਦੀ ਮਿੰਨੀ-ਸੰਸਦ’ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਦਾ ਮੁੱਦਾ ਉੱਠਿਆ। ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਰੰਧਾਵਾ ਨੇ ਸਿੱਧਾ ਪੁੱਛਿਆ