Punjab

ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ!

ਬਿਉਰੋ ਰਿਪੋਰਟ -ਲੰਬੇ ਸਮੇਂ ਅਸ਼ਾਤੀ ਤੋਂ ਬਾਅਦ ਸ਼ਾਤ ਹੋਏ ਪੰਜਾਬ ਨੂੰ ਇਕ ਵਾਰ ਧਮਾਕਿਆਂ ਦੇ ਨਾਲ ਦਹਿਲਾਇਆ ਜਾ ਸਕਦਾ ਹੈ। ਇਸ ਸਬੰਧੀ ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਭੜਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ

Read More
Punjab

ਪੁਲਿਸ ਨੇ ਗੈਂਗਸਟਰ ਦੇ ਗੁਰਗੇ ਕੀਤੇ ਕਾਬੂ! ਡੀਜੀਪੀ ਨੇ ਖੁਦ ਦਿੱਤੀ ਜਾਣਕਾਰੀ

ਬਿਉਰੋ ਰਿਪੋਰਟ – ਪੰਜਾਬ ਪੁਲਿਸ ਵੱਲੋਂ ਲਗਾਤਾਰ ਐਂਟੀ ਟਾਸਕ ਫੋਰਸ ਨਾਲ ਮਿਲ ਕੇ ਅਭਿਆਨ ਚਲਾਏ ਜਾ ਰਹੇ ਹਨ, ਇਸੇ ਦੇ ਤਹਿਤ ਹੀ ਅੱਜ ਫਿਰ ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ

Read More
Punjab

ਲੁਧਿਆਣਾ ਦੇ ਬੱਸ ਨੇ ਦੋ ਸਾਲ ਦੀ ਬੱਚੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਲੁਧਿਆਣਾ ਦੇ ਸੈਕਟਰ 32 ਸਥਿਤ ਬੀਸੀਐਮ ਸਕੂਲ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸਕੂਲ ਦੇ ਅੰਦਰ ਇੱਕ ਬੱਸ ਨੇ ਦੂਸਰੀ ਜਮਾਤ ਦੇ ਵਿਦਿਆਰਥੀ ਨੂੰ ਕੁਚਲ ਦਿੱਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀ ਕਿਸ ਹਾਲਾਤ ਵਿੱਚ ਬੱਸ ਦੇ ਹੇਠਾਂ ਆਈ ਸੀ। ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ

Read More
Punjab

ਬਰਨਾਲਾ ’ਚ ‘ਆਪ’ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕੀਤਾ ਕਤਲ

ਬਰਨਾਲਾ : ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਦੇ ਭਦੌੜ ਦੇ ਨਜ਼ਦੀਕੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ

Read More
Punjab

ਰਾਜਾ ਵੜਿੰਗ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਦੇ ਉੱਤੇ ਬੈਠੇ ਹੋਏ ਨੇ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 21 ਵਾਂ ਦਿਨ ਹੈ ਅੱਜ ਸਵੇਰੇ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ ਹਨ। ਰਾਜਾ ਵੜਿੰਗ ਨੇ ਉਹਨਾਂ ਦੇ ਨਾਲ ਮੁਲਾਕਾਤ ਕਰਦਿਆਂ ਉਹਨਾਂ ਦਾ ਹਾਲ

Read More
Khetibadi Manoranjan Punjab

ਕਿਸਾਨਾਂ ਦੇ ਹੱਕ ਨਿੱਤਰੇ ਗਾਇਕ ਗੁਰੂ ਰੰਧਾਵਾ, ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ

ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਉਤੇ ਡਟੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਵਿਚਾਲੇ ਮੋਰਚੇ ਨੂੰ ਪੰਜਾਬ ਗਾਇਕਾਂ ਸਾਥ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬ ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਿਮਾਇਤ ਕੀਤੀ

Read More
India Khetibadi Punjab

ਕਈ ਮੀਡੀਆ ਚੈਨਲਾਂ ‘ਤੇ ਵਰ੍ਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ

ਮੁਹਾਲੀ :  ਐਤਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੀਆਂ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਪੱਤਰ ਲਿਖ ਕੇ ਇੱਕ ਮੰਚ ‘ਤੇ ਇਕੱਠੇ ਹੋਣ ਲਈ ਕਿਹਾ ਸੀ। ਜਿਸ ਤੋਂ ਬਾਅਦ ਕਈ ਮੀਡੀਆ ਅਦਾਰਿਆਂ ਨੇ ਇਸ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਹੈ। ਇਸ ਸਬੰਧੀ ਇੱਕ ਵੀਡੀਓ ਜਾਰੀ ਕਰਦਿਆਂ ਕਿਸਾਨ ਆਗੂ ਸਰਵਣ

Read More
Khetibadi Punjab

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਮਰਨ ਵਰਤ 21ਵੇਂ ਦਿਨ ਵੀ ਜਾਰੀ

ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 20 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 21ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ

Read More