India Manoranjan Punjab

ਸ਼ੋਅ ਰੱਦ ਹੋਣ ਤੋਂ ਬਾਅਦ ਬੋਲੇ ਰਣਜੀਤ ਬਾਵਾ, ਕਿਹਾ “ਦੇਸ਼ ਸਭ ਦਾ, ਕਿਸੇ ਇੱਕ ਦਾ ਨਹੀਂ”

Mohali News : ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹਿਮਾਚਲ ਵਿੱਚ ਆਪਣਾ ਸ਼ੋਅ ਰੱਦ ਹੋਣ ਨੂੰ ਲੈ ਕੇ ਦਰਦ ਝਲਕਿਆ ਹੈ। ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਰਣਜੀਤ ਬਾਵਾ ਨੇ ਕਿਹਾ ਕਿ ਕੁਝ ਲੋਕਾਂ ਨੇ ਸਿਆਸਤ ਖੇਡ ਕੇ ਹਿੰਦੂ-ਸਿੱਖ ਮੁੱਦੇ ਨੂੰ ਪੈਦਾ ਕੀਤਾ ਹੈ। ਬਾਵਾ ਨੇ ਕਿਹਾ ਕਿ ਜਿਸ

Read More
Punjab

ਪੰਜਾਬ ਵਿੱਚ ਇਸ ਦਿਨ ਤੋਂ ਵਧੇਗੀ ਠੰਢ; ਸੀਤ ਲਹਿਰ ਦਾ ਅਲਰਟ ਜਾਰੀ

ਪੰਜਾਬ-ਚੰਡੀਗੜ੍ਹ ‘ਚ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ

Read More
Punjab

‘ਆਪ’ ਵੱਲੋਂ ਪੰਜਾਬ ਨਿਗਮ ਚੋਣਾਂ ਲਈ 69 ਕੋਆਰਡੀਨੇਟਰ ਨਿਯੁਕਤ

ਮੁਹਾਲੀ : ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਹੁਣ ਸਿਰਫ਼ ਪੰਜ ਦਿਨ ਬਾਕੀ ਰਹਿ ਗਏ ਹਨ। ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਨੇ 69 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਚੋਣਾਂ ਵਿੱਚ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ

Read More
India Khetibadi Punjab

ਕਿਸਾਨ ਅੰਦੋਲਨ ਦੇ ਸਮਰਥਨ ‘ਚ ਟਰੈਕਟਰ ਮਾਰਚ ਅੱਜ, ਪੰਜਾਬ ਨੂੰ ਛੱਡ ਦੇਸ਼ ਭਰ ‘ਚ ਕਿਸਾਨ ਕਰਨਗੇ ਟਰੈਕਟਰ ਮਾਰਚ

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਅੱਜ (16 ਦਸੰਬਰ) ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।

Read More
Punjab

ਡੱਲੇਵਾਲ ਦਾ ਧਰਨਾ 20ਵੇਂ ਦਿਨ ਵੀ ਜਾਰੀ! ਲਗਾਤਾਰ ਵਿਗੜ ਰਹੀ ਸਿਹਤ

ਬਿਉਰੋ ਰਿਪੋਰਟ -ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 20ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਦਿਲ ਦਾ ਦੌਰਾ ਪੈਣ ਦਾ ਖਤਰਾ ਹੈ। ਅੱਜ

Read More
Punjab

ਟਾਈਟੈਨਿਕ ਵੀ ਤੁਹਾਡੇ ਵਾਂਗ ਸਮੁੰਦਰ ਵਿੱਚ ਨਹੀਂ ਡਿੱਗਿਆ, ਸਿੰਘ ਸਾਹਿਬ ਦੀ ਫਰਜ਼ੀ ਅਕਾਊਂਟ ਬਣਾਉਣ ਵਾਲਿਆਂ ਨੂੰ ਸਲਾਹ

ਬਿਉਰੋ ਰਿਪੋਰਟ – ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ( Giani Harpreet Singh) ਦੇ ਨਾਂ ‘ਤੇ ਫੇਸਬੁੱਕ ‘ਤੇ ਇੱਕ ਫਰਜ਼ੀ ਅਕਾਊਂਟ ਬਣਾਇਆ ਗਿਆ ਹੈ। ਇਸ ਸਬੰਧੀ ਖੁਦ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਫਰਜ਼ੀ ਅਕਾਊਂਟ ਚਲਾਉਣ ਵਾਲੇ ਨੂੰ ਚਿਤਾਵਨੀ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ ਕਿ ਅਜਿਹੀਆਂ

Read More
Punjab

ਬਾਜਵਾ ਤੇ ਫੌਗਾਟ ਨੇ ਡੱਲੇਵਾਲ ਦਾ ਜਾਣਿਆ ਹਾਲ

ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਧਰਨੇ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਵੱਖ-ਵੱਖ ਆਗੂਆਂ ਦਾ ਪਹੁੰਚਣਾ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ( Partap Singh Bajwa) ਨੇ ਖਨੌਰੀ ਬਾਰਡਰ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਿਆ ਹੈ। ਇਸ

Read More