ਕਿਸਾਨਾਂ ਦੇ ਹੱਕ ਨਿੱਤਰੇ ਗਾਇਕ ਗੁਰੂ ਰੰਧਾਵਾ, ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ
ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਉਤੇ ਡਟੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਵਿਚਾਲੇ ਮੋਰਚੇ ਨੂੰ ਪੰਜਾਬ ਗਾਇਕਾਂ ਸਾਥ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬ ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਿਮਾਇਤ ਕੀਤੀ