Punjab Religion

ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ

ਮੁਹਾਲੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2 ਦਸੰਬਰ ਦੇ ਹੁਕਮਨਾਮੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਹਨਾਂ ਨਾਲ

Read More
Punjab Religion

ਜਥੇਦਾਰ ਦੀ ਸੇਵਾ ਸੰਭਾਲ ਦੇ ਵਿਵਾਦ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਬਿਆਨ, SGPC ਨੇ ਵੀ ਨਕਾਰੇ ਇਲਜ਼ਾਮ

ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਹੋ ਰਹੇ ਵਿਵਾਦ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਬਿਆਨ ਦਿੱਤਾ ਹੈ। ਅਕਾਲੀ ਦਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਹਾਜ਼ਰੀ ਵਿਚ ਹੀ ਗਿਆਨੀ ਕੁਲਦੀਪ ਸਿੰਘ ਨੇ ਸੇਵਾ ਸੰਭਾਲੀ ਹੈ। ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ

Read More
Punjab Religion

ਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖੇ ਸਵਾਲ

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ। ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਨਿਹੰਗ  ਸਿੰਘ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗਿਆਨੀ ਹਰਪ੍ਰੀਤ

Read More
Punjab

ਟਰੈਕਟਰ ਟਰਾਲੀ ਅਤੇ ਬੱਸ ਦੀ ਭਿਆਨਕ ਟੱਕਰ, 4 ਵਿਅਕਤੀਆਂ ਦੀ ਮੌਤ, ਦਿੱਲੀ ਤੋਂ ਜੰਮੂ ਜਾ ਰਹੇ ਸਨ ਯਾਤਰੀ

ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ  (Road accident Jalandhar Pathankot National Highway ) ’ਤੇ ਇੱਕ ਦਰਦਨਾਕ ਸੜਕ ਵਾਪਰਿਆ ਹੈ ਜਿਸ ਵਿੱਚ 4 ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਬੱਸ ਸਵਾਰ

Read More
India Punjab

ਤੇਲੰਗਾਨਾ ਸੁਰੰਗ ਹਾਦਸਾ, ਪਹਿਲੀ ਲਾਸ਼ ਮਿਲੀ ਪੰਜਾਬ ਦੇ ਗੁਰਪ੍ਰੀਤ ਦੀ, ਪੀੜਤ ਪਰਿਵਾਰ ਲਈ 25 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਤੇਲੰਗਾਨਾ ਵਿੱਚ ਐਤਵਾਰ (16ਵੇਂ ਦਿਨ) ਸ਼੍ਰੀਸੈਲਮ ਲੈਫਟ ਬੈਂਕ ਨਹਿਰ (SLBC) ਸੁਰੰਗ ਵਿੱਚੋਂ ਇੱਕ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਪੰਜਾਬ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਦੀ ਮੌਤ ‘ਤੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਅਧਿਕਾਰੀਆਂ ਨੇ ਕਿਹਾ ਸੀ ਕਿ

Read More
Punjab

‘ਆਪ’ ਨੇਤਾ ਦੇ ਭਰਾ ਦੇ ਘਰ ‘ਤੇ ਹਮਲਾ, ਸ਼ਰਾਬੀ ਹਾਲਤ ‘ਚ ਹੰਗਾਮਾ ਕਰਨ ਤੋਂ ਰੋਕਿਆ ਤਾਂ ਗੁੱਸੇ ‘ਚ ਬਰਸਾਏ ਇੱਟਾਂ-ਪੱਥਰ

ਜਲੰਧਰ ਵਿੱਚ, ਨਿਊ ਮਾਡਲ ਟਾਊਨ ਸਥਿਤ ਆਮ ਆਦਮੀ ਪਾਰਟੀ ਦੇ ਨੇਤਾ ਮੇਅਰ ਸਿੰਘ ਦੇ ਭਰਾ ਅਮਰਜੀਤ ਸਿੰਘ ਦੇ ਘਰ ‘ਤੇ ਕੁਝ ਹਮਲਾਵਰਾਂ ਨੇ ਹਮਲਾ ਕੀਤਾ। ਮੁਲਜ਼ਮਾਂ ਨੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ ਅਤੇ ਦੋ ਵਾਹਨਾਂ ਦੀਆਂ ਖਿੜਕੀਆਂ ਵੀ ਤੋੜ ਦਿੱਤੀਆਂ। ਤੁਹਾਨੂੰ ਦੱਸ ਦੇਈਏ ਕਿ ਅਮਰਜੀਤ ਸਿੰਘ ਮਾਡਲ ਹਾਊਸ ਵਿਖੇ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ

Read More
Punjab

ਲੁਧਿਆਣਾ ‘ਚ ਗੁੰਡਾਗਰਦੀ ਸਿਖ਼ਰਾਂ ‘ਤੇ, ਝਗੜਾ ਸੁਲਝਾਉਣ ਗਏ ਇੱਕ ਨੌਜਵਾਨ ਦੀ ਕੁੱਟਮਾਰ, ਇਲਾਕੇ ਦੇ ਲੋਕਾਂ ਦੇ ਘਰਾਂ ਅਤੇ ਵਾਹਨਾਂ ਦੀ ਭੰਨਤੋੜ

ਲੁਧਿਆਣਾ : ਸੂਬੇ ਵਿੱਚ ਗੁੰਡਾਗਰਦੀ ਲਗਾਤਾਰ ਵਧ ਰਹੀ ਹੈ। ਆਏ ਦਿਨ ਕਿਤ੍ ਨਾ ਕਿਤੇ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਇੱਕ ਖ਼ਬਰ ਲੁਧਿਆਣਾ ਤੋਂ ਸਾਹਮਮੇ ਆਈ ਹੈ ਜਿੱਥੇ 20 ਤੋਂ ਵੱਧ ਬਦਮਾਸ਼ਾਂ ਨੇ ਸ਼ਰਾਆਮ ਗੁੰਡਾਗਰਦੀ ਕੀਤੀ। ਸ਼ਰਾਰਤੀ ਅਨਸਰਾਂ ਨੇ ਇਲਾਕੇ ਵਿੱਚ ਲੋਕਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ। ਉਨ੍ਹਾਂ ਨੇ ਇੱਟਾਂ ਅਤੇ ਪੱਥਰਾਂ ਨਾਲ

Read More
Khetibadi Punjab

ਅੱਜ ਪੰਜਾਬ ਵਿੱਚ ‘ਆਪ’ ਵਿਧਾਇਕਾਂ ਦੇ ਘਰਾਂ ਨੂੰ ਘੇਰਿਆ ਜਾਵੇਗਾ: ਕਿਸਾਨ SKM ਦੇ ਬੈਨਰ ਹੇਠ ਇਕੱਠੇ ਹੋਣਗੇ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਿਸਾਨ, ਜੋ 5 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਵਿੱਚ ਅਸਫਲ ਰਹੇ, ਸੋਮਵਾਰ ਨੂੰ ਸੂਬੇ ਭਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਲਈ ਕਿਸਾਨਾਂ ਵੱਲੋਂ ਪਹਿਲਾਂ ਹੀ ਇੱਕ ਰਣਨੀਤੀ ਤਿਆਰ ਕੀਤੀ ਜਾ ਚੁੱਕੀ ਸੀ। ਇਹ

Read More
Punjab

ਪੰਜਾਬ ਵਿੱਚ 3 ਦਿਨ ਮੀਂਹ ਗੜੇਮਾਰੀ ਦੀ ਸੰਭਾਵਨਾ

ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਹਾਲ ਹੀ ਵਿੱਚ ਤੇਜ਼ ਧੁੱਪ ਅਤੇ ਪੱਛਮੀ ਗੜਬੜੀ ਦੇ ਸਰਗਰਮ ਨਾ ਹੋਣ ਕਾਰਨ, ਤਾਪਮਾਨ ਵਿੱਚ ਅਜਿਹਾ ਬਦਲਾਅ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ, ਪੱਛਮੀ ਗੜਬੜ ਕੱਲ੍ਹ ਤੋਂ ਸਰਗਰਮ ਹੋ ਗਈ ਹੈ, ਪਰ

Read More
Punjab Religion

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇੱਥੇ ਹੀ ਦੱਸ ਦਈਏ ਕਿ ਸੇਵਾ ਸੰਭਾਲ ਸਮਾਗਮ ਦੇ ਸਮੇਂ ਤੋਂ ਪਹਿਲਾਂ ਹੀ ਗਿਆਨੀ ਕੁਲਦੀਪ ਸਿੰਘ ਦੀ ਦਸਤਾਰਬੰਦੀ ਕੀਤੀ

Read More