Punjab

ਕਿਸਾਨ ਪਰਸੋਂ ਸਾੜਨਗੇ ਮੋਦੀ ਸਰਕਾਰ ਦੀਆਂ ਅਰਥੀਆਂ

ਬਿਉਰੋ ਰਿਪੋਰਟ – ਕਿਸਾਲ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਇਕ ਵਾਰ ਫਿਰ ਆਪਣੇ ਦਿੱਤੇ ਪ੍ਰੋਗਰਾਮ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ ਪਰ ਕਿਸਾਨਾਂ ਵੱਲੋਂ 13 ਜਨਵਰੀ ਨੂੰ ਲੋਹੜੀ ਵਾਲੇ ਨਵੇਂ ਖੇਤੀ ਨੀਤੀ ਦੇ ਡਰਾਫਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ

Read More
Punjab

PSEB ਨੇ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ

ਬਿਉਰੋ ਰਿਪੋਰਟ – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 8ਵੀਂ, 10ਵੀਂ, ਤੇ 12ਵੀਂ ਜਮਾਤ ਦੇ ਪੇਪਰਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਨ੍ਹਾਂ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਦੱਸ ਦੇਈਏ ਕਿ 8ਵੀਂ ਜਮਾਤ ਦੇ ਪੇਪਰ 19 ਫਰਵਰੀ ਤੋਂ ਲੈ ਕੇ 7 ਮਾਰਚ ਤੱਕ ਹੋਣਗੇ ਅਤੇ 10ਵੀਂ ਦੇ ਪੇਪਰ 10 ਮਾਰਚ ਤੋਂ ਲੈ ਕੇ

Read More
Punjab

ਪੁਲਿਸ ‘ਤੇ ਹੋਇਆ ਹਮਲਾ, ਖੋਹੇ ਮੋਬਾਇਲ ਤੇ ਦਸਤਾਵੇਜ਼

ਬਿਉਰੋ ਰਿਪੋਰਟ – ਲੋਕਾਂ ਦੀ ਸੁਰੱਖਿਅਤ ਲਈ ਬਣੀ ਪੰਜਾਬ ਪੁਲਿਸ ‘ਤੇ ਹਮਲਾ ਹੋਇਆ ਹੈ। ਫਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ‘ਤੇ ਹਮਲਾ ਹੋਣ ਤੋਂ ਬਾਅਦ ਪੁਲਿਸ ਵੱਲੋਂ 10 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਐਨਡੀਪੀਐਸ ਦੇ ਮਾਮਲੇ ਵਿਚ ਲੋੜੀਂਦੇ ਨਸ਼ਾ ਤਸਕਰ ਅਮਨਦੀਪ ਸਿੰਘ ਦੀ ਭਾਲ ਵਿਚ ਰੇਡ ਕੀਤੀ ਸੀ। ਪੁਲਿਸ

Read More
Punjab

ਪੰਜਾਬ ਦੇ ਇਸ ਸ਼ਹਿਰ ਦੀ ਲੜਕੀ ਬਣੀ ਜੂਨੀਅਰ ਮਿਸ ਇੰਡੀਆ

ਬਿਉਰੋ ਰਿਪੋਰਟ – ਜਲੰਧਰ (Jalandhar) ਦੀ ਹਰਸੀਰਤ ਕੌਰ ਜੂਨੀਅਰ ਮਿਸ ਇੰਡੀਆ ਚੁਣੀ ਗਈ ਹੈ। ਇਸ ਮੁਕਾਬਲੇ ਵਿਚ ਕੇਵਲ 8 ਤੋਂ 10 ਸਾਲ ਤੱਕ ਦੇ ਬੱਚੇ ਹੀ ਭਾਗ ਲੈ ਸਕਦੇ ਹਨ। ਹਰਸੀਰਤ ਕੌਰ ਨੂੰ ਇਸ ਸਾਲ ਦੀ ਜੂਨੀਅਰ ਮਿਸ ਇੰਡੀਆਂ ਦਾ ਖਿਤਾਬ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਰਸੀਰਤ ਕੌਰ ਇਸ ਸਮੇਂ ਤੀਜੀ ਜਮਾਤ ਦੀ ਵਿਦਿਆਰਥਣ ਹੈ

Read More
Punjab

ਚੰਡੀਗੜ੍ਹ ‘ਚ ਐਡਵਾਈਜ਼ਰ ਦਾ ਅਹੁਦਾ ਖਤਮ ਕਰਨ ਤੇ ਬੋਲੇ ‘ਆਪ’ ਤੇ ਅਕਾਲੀ ਦਲ

ਅੱਜ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੰਡੀਗੜ੍ਹ ਵਿਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੇ ਹੁਣ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ

Read More
Punjab

ਪੰਜਾਬ ‘ਚ ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ: HMPV ਵਾਇਰਸ ਸਬੰਧੀ ਅਲਰਟ, ਸਿਹਤ ਮੰਤਰੀ ਨੇ ਕਿਹਾ- ਡਰਨ ਦੀ ਲੋੜ ਨਹੀਂ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ

Read More
Punjab

ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਹੋਏ ਜ਼ਖ਼ਮੀ

ਸੰਗਰੂਰ : ਭਵਾਨੀਗੜ੍ਹ ਵਿਖੇ ਅੱਜ ਤੜਕਸਾਰ ਇੱਕ ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ (School Bus Accident)  ਹੋ ਗਈ। ਇਸ ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇਕ ਆਈ-20

Read More