ED ਨੇ ਜਨਮਦਿਨ ‘ਤੇ ਚੁੱਕ ਲਿਆ ਭੂਪੇਸ਼ ਬਘੇਲ ਦਾ ਪੁੱਤਰ! ਰਾਜਾ ਵੜਿੰਗ ਨੇ ਜਤਾਇਆ ਰੋਸ
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੱਤੀਸਗੜ੍ਹ ਦੇ ਭਿਲਾਈ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਹ ਗ੍ਰਿਫ਼ਤਾਰੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ। ਹਾਲਾਂਕਿ, ਇਸਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਈਡੀ ਨੇ ਚੈਤਨਿਆ ਬਘੇਲ
ਸਰਕਾਰੀ ਖਜ਼ਾਨੇ ’ਚੋਂ ਲੱਖਾਂ ਦੇ ਆਈਫੋਨ ਲੈਂਦੇ ਰਹੇ ਸਿਸੋਦੀਆ ਤੇ ਕੇਜਰੀਵਾਲ! ਹਰ ਸਾਲ ਬਦਲਿਆ ਫੋਨ
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਆਰਟੀਆਈ ਕਾਰਕੁੰਨ ਮਾਨਿਕ ਗੋਇਲ ਨੇ ਖ਼ੁਲਾਸਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਖ਼ਜ਼ਾਨੇ ਵਿੱਚੋਂ 2-2 ਲੱਖ ਰੁਪਏ ਦੇ ਆਈਫ਼ੋਨ ਲੈਂਦੇ ਰਹੇ ਸਨ। ਮਾਨਿਕ ਮੁਤਾਬਕ ਕਈ ਵਾਰ ਤਾਂ ਆਗੂਆਂ ਵੱਲੋਂ ਹਰ ਸਾਲ ਇਹ ਫ਼ੋਨ ਬਦਲਿਆ ਗਿਆ ਜਿਸਦਾ ਭੁਗਤਾਨ ਸਰਕਾਰੀ ਖ਼ਜ਼ਾਨੇ ਵਿੱਚੋਂ
ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ!
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਧਮਕੀਆਂ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕੀ ਭਰੇ ਈਮੇਲ ਭੇਜਣ ਪਿੱਛੇ ਦੇ ਮਾਸਟਰਮਾਇੰਡ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ਵਿੱਚ ਸਰਗਰਮ
ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ! ਹਲਕਾ ਇੰਚਾਰਜ ਨੇ ਛੱਡੀ ਪਾਰਟੀ
- by Preet Kaur
- July 18, 2025
- 0 Comments
ਬਿਊਰੋ ਰਿਪੋਰਟ: ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਕਰਕੇ ਰਸਮੀ ਤੌਰ ’ਤੇ ਵੀ ਪਾਰਟੀ ਛੱਡਣ ਦਾ ਐਲਾਨ ਕਰਨਗੇ। ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ
ਪੰਜਾਬ ਵਿੱਚ 9 IAS/PCS ਅਫ਼ਸਰਾਂ ਦੇ ਤਬਾਦਲੇ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।
ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਭ ਤੋਂ ਸਾਫ਼ ਸ਼ਹਿਰ! 11ਵੇਂ ਤੋਂ ਦੂਜੇ ਨੰਬਰ ’ਤੇ ਮਾਰੀ ਛਾਲ
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਸਫ਼ਾਈ ਦੇ ਮਾਮਲੇ ਵਿੱਚ ਚੰਡੀਗੜ੍ਹ ਪੂਰੇ ਦੇਸ਼ ਵਿੱਚ ਦੂਜਾ ਸਭ ਤੋਂ ਸਾਫ਼ ਸ਼ਹਿਰ ਬਣ ਗਿਆ ਹੈ। ਇਹ ਦਰਜਾ ਸਵੱਛ ਸਰਵੇਖਣ 2024 ਵਿੱਚ 3 ਤੋਂ 10 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਹਾਸਲ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਰਾਜਪਾਲ ਨੂੰ ਇਹ ਸਨਮਾਨ ਦਿੱਤਾ। ਇਸ
ਲੁਧਿਆਣਾ: ਖ਼ਾਲੀ ਪਲਾਟ ’ਚੋਂ ਮਿਲੀ ਲਾਪਤਾ ਹੋਈ 7 ਮਹੀਨੇ ਦੀ ਬੱਚੀ!
- by Preet Kaur
- July 17, 2025
- 0 Comments
ਬਿਊਰੋ ਰਿਪੋਰਟ: ਲੁਧਿਆਣਾ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਬੀਤੀ ਰਾਤ 7 ਮਹੀਨੇ ਦੀ ਬੱਚੀ ਲਾਪਤਾ ਹੋ ਗਈ ਸੀ ਜੋ ਅੱਜ ਵੀਰਵਾਰ ਦੁਪਹਿਰ ਨੂੰ ਮਿਲ ਗਈ ਹੈ। ਮਾਮਲਾ ਉਜਾਗਰ ਹੋਣ ਕਾਰਨ ਕੋਈ ਬੱਚੀ ਨੂੰ ਘਰ ਦੇ ਪਿੱਛੇ ਇੱਕ ਖ਼ਾਲੀ ਪਲਾਟ ਵਿੱਚ ਛੱਡ ਕੇ ਭੱਜ ਗਿਆ। ਬੱਚੀ ਨੂੰ ਮੁੱਢਲੀ ਸਹਾਇਤਾ ਅਤੇ ਆਕਸੀਜਨ ਆਦਿ ਲਈ ਦੀਪ ਹਸਪਤਾਲ
