ਲੁਧਿਆਣਾ ਉਪ ਚੋਣ ਲਈ ਕਾਂਗਰਸ ਹਾਈਕਮਾਨ ਦੀ ਰਣਨੀਤੀ, ਰਾਣਾ ਗੁਰਜੀਤ ਅਤੇ ਸ਼ਾਮ ਸੁੰਦਰ ਸੰਭਾਲਣਗੇ ਮੋਰਚਾ
- by Gurpreet Singh
- April 14, 2025
- 0 Comments
ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਜਲਦੀ ਹੀ ਉਪ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਕੁਝ ਦਿਨਾਂ ਵਿੱਚ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਦੇਰ ਰਾਤ ਕਾਂਗਰਸ ਨੇ ਉਪ ਚੋਣ ਲਈ ਰਣਨੀਤੀ ਬਣਾਈ। ਕਾਂਗਰਸ ਉਮੀਦਵਾਰ ਦੋਵਾਂ ਆਗੂਆਂ ਦੀ ਨਿਗਰਾਨੀ ਹੇਠ ਚੋਣਾਂ ਲੜਨਗੇ। ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ
ਬੰਬਾਂ ਵਾਲੇ ਬਿਆਨ ਮਗਰੋਂ ਪ੍ਰਤਾਪ ਬਾਜਵਾ ਵਿਰੁਧ FIR ਦਰਜ
- by Gurpreet Singh
- April 14, 2025
- 0 Comments
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲਾਂ ਵਿੱਚ ਫਸ ਗਏ ਹਨ। ਉਨ੍ਹਾਂ ਵਿਰੁਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਬਾਜਵਾ ਵਿਰੁਧ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353
ਪੰਜਾਬ-ਚੰਡੀਗੜ੍ਹ ਵਿੱਚ ਫਿਰ ਬਦਲੇਗਾ ਮੌਸਮ, 16 ਅਪ੍ਰੈਲ ਤੋਂ ਹੀਟ ਵੇਵ ਦਾ ਯੈਲੋ ਅਲਰਟ
- by Gurpreet Singh
- April 14, 2025
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਮੌਸਮ ਫਿਰ ਬਦਲਣ ਵਾਲਾ ਹੈ। ਲੋਕਾਂ ਨੂੰ 16 ਅਪ੍ਰੈਲ ਤੋਂ ਤਿੰਨ ਦਿਨ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ
ਸਾਰਕਾਰਾਂ ਨੇ ਜਥੇਦਾਰਾਂ ਨੂੰ ਆਪਣੇ ਕੰਟਰੋਲ ਵਿੱਚ ਲਿਆ – ਸੁਖਬੀਰ ਬਾਦਲ
- by Gurpreet Singh
- April 13, 2025
- 0 Comments
ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ
ਪੰਜਾਬ ਪੁਲਿਸ ਨੂੰ ਆਪਣੇ ਸਰੋਤ ਨਹੀਂ ਦੱਸ ਸਕਦਾ – ਪ੍ਰਤਾਪ ਬਾਜਵਾ
- by Gurpreet Singh
- April 13, 2025
- 0 Comments
ਪੰਜਾਬ ਪੁਲਿਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ। ਪੁਲਿਸ ਨੇ ਪੁੱਛਗਿੱਛ ਲਈ ਬਾਜਵਾ ਨੂੰ ਘੇਰ ਲਿਆ ਸੀ। ਇਹ ਕਾਰਵਾਈ ਉਨ੍ਹਾਂ ਵਿਰੁੱਧ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਪੰਜਾਬ ਵਿੱਚ ਗ੍ਰਨੇਡ ਆਉਣ ਬਾਰੇ ਦਿੱਤੇ ਬਿਆਨ ਲਈ ਕੀਤੀ ਗਈ ਹੈ।
ਪੰਜਾਬ ‘ਚ ਭਾਰੀ ਮਾਤਰਾ ਵਿੱਚ ਆਰਡੀਐਕਸ ਤੇ ਰਾਕੇਟ ਲਾਂਚਰ ਸਮੇਤ ਚਾਰ ਕਾਬੂ
- by Gurpreet Singh
- April 13, 2025
- 0 Comments
ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਰਾਕੇਟ ਲਾਂਚਰ ਬਰਾਮਦ ਕੀਤੇ ਹਨ। ਇਹ ਖੇਪ ਜਲੰਧਰ-ਕਪੂਰਥਲਾ ਹਾਈਵੇ ‘ਤੇ ਸੁਭਾਨਪੁਰ ਤੋਂ ਬਰਾਮਦ ਕੀਤੀ ਗਈ। ਇਹ ਆਪਰੇਸ਼ਨ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਏਆਈਜੀ ਨਵਜੋਤ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ। ਸੁਭਾਨਪੁਰ ਦੇ ਚਾਰ ਨੌਜਵਾਨਾਂ ਨੂੰ ਵਿਸਫੋਟਕ
ਫਿਲਮ ਅਕਾਲ ਦੇ ਵਿਰੋਧ ‘ਤੇ ਗਿੱਪੀ ਗਰੇਵਾਲ ਦਾ ਪਹਿਲਾ ਬਿਆਨ
- by Gurpreet Singh
- April 13, 2025
- 0 Comments
ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਪੰਜਾਬੀ ਫਿਲਮ ਅਕਾਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗਿੱਪੀ ਗਰੇਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਦਸ ਮਿੰਟ ਦਾ ਵੀਡੀਓ ਪੋਸਟ ਕਰਦਿਆਂ ਦਾਅਵਾ ਕੀਤਾ ਹੈ ਕਿ ਫਿਲਮ ਵਿੱਚ ਕੁਝ ਵੀ ਗਲਤ ਨਹੀਂ ਦਿਖਾਇਆ ਗਿਆ ਹੈ। ਫਿਲਮ ਦਾ ਮਕਸਦ ਲੋਕਾਂ ਦੀਆਂ ਭਾਵਨਾਵਾਂ ਨੂੰ
CM ਭਗਵੰਤ ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ
- by Gurpreet Singh
- April 13, 2025
- 0 Comments
ਅੱਜ ਦੁਨੀਆ ਭਰ ‘ਚ ਜਿੱਥੇ ਵੀ ਸਿੱਖ ਵਸਦੇ ਨੇ ਹਰ ਥਾਂ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਪਹੁੰਚ ਕੇ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਹਨ। ਇਸ ਮੌਕੇ ਸਿਆਸੀ ਕਾਨਫਰੰਸਾਂ ਵੀ ਕਾਰਵਾਈਆਂ ਜਾ ਰਹੀਆਂ ਨੇ.
ਡਾ. ਅੰਬੇਡਕਰ ਜਯੰਤੀ ‘ਤੇ ਕੱਲ੍ਹ ਛੁੱਟੀ: ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ
- by Gurpreet Singh
- April 13, 2025
- 0 Comments
ਪੰਜਾਬ ਵਿੱਚ ਸਕੂਲਾਂ, ਕਾਲਜਾਂ ਅਤੇ ਸਰਕਾਰੀ ਕਰਮਚਾਰੀਆਂ ਲਈ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ
