ਪੰਜਾਬ ’ਚ 8 IPS ਅਧਿਕਾਰੀ ਬਣੇ DGP, 2 ਮਹਿਲਾ ਅਧਿਕਾਰੀਆਂ ਨੂੰ ਵੀ ਮਿਲੀ ਤਰੱਕੀ
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਜਿਸ ਵਿੱਚ ਦੋ ਮਹਿਲਾ ਅਫ਼ਸਰ ਵੀ ਸ਼ਾਮਲ ਹਨ। ਇਹ ਹੁਕਮ ਪੰਜਾਬ ਦੇ ਰਾਜਪਾਲ ਦੇ ਹੁਕਮ ਨਾਲ ਜਾਰੀ ਕੀਤਾ ਗਿਆ ਹੈ ਅਤੇ ਇਸਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਮੰਨਿਆ ਜਾਵੇਗਾ। ਇਨ੍ਹਾਂ ਨਾਵਾਂ ਵਿੱਚ ਨਰੇਸ਼ ਕੁਮਾਰ,
