ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ, SGPC ਪ੍ਰਧਾਨ ਪ੍ਰਗਟਾਇਆ ਦੁੱਖ
ਬਟਾਲਾ ਦੇ ਨਜ਼ਦੀਕੀ ਪਿੰਡ ਭਾਮ ਦੇ ਪੱਤੀ ਹੱਸਨ ਕੀ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ,ਪੋਥੀਆਂ ਅਤੇ ਗੁਟਕਾ ਸਾਹਿਬ ਅਗਨ ਭੇਟ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦਾ