ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਨੂੰ ਲੈ ਕੇ ਵੱਡਾ ਐਲਾਨ
- by Preet Kaur
- April 8, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 8 ਅਪ੍ਰੈਲ 2026): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਏਜੰਡਾ ਸਾਂਝਾ ਕਰਦਿਆਂ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀਆਂ
ਗਿਆਨੀ ਰਘਬੀਰ ਸਿੰਘ ਦਾ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ !
- by Gurpreet Singh
- April 8, 2026
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਅਕਾਲ ਤਖ਼ਤ ਤੋਂ ਲਾਈ ਗਈ ਤਨਖਾਹ ਨੂੰ ‘ਸਾਜਿਸ਼’ ਆਖਣ ਉੱਤੇ ਤਿੱਖੀ ਚੁਣੌਤੀ ਦਿੱਤੀ ਹੈ। ਇੱਕ ਵੀਡੀਓ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੇਕਰ ਇਸ ਫ਼ੈਸਲੇ ਨੂੰ
ਇੱਕੋ ਪਰਿਵਾਰ ਦੇ 5ਵੇਂ ਤੇ ਆਖ਼ਰੀ ਪੁੱਤਰ ਦੀ ਵੀ ਨਸ਼ੇ ਕਾਰਨ ਮੌਤ, ਪੀੜਤ ਮਾਂ ਨੇ CM ਮਾਨ ਨੂੰ ਲਾਈ ਗੁਹਾਰ
- by Preet Kaur
- April 7, 2026
- 0 Comments
ਅੰਮ੍ਰਿਤਸਰ (7 ਅਪ੍ਰੈਲ 2026): ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਵਿੱਚ ਇੱਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਨੇ ਇੱਕੋ ਪਰਿਵਾਰ ਦੇ ਪੰਜ ਪੁੱਤਰਾਂ ਦੀ ਜ਼ਿੰਦਗੀ ਖੋਹ ਲਈ। ਜੋਗਿੰਦਰ ਪਾਲ ਸਿੰਘ ਅਤੇ ਮਨਜੀਤ ਕੌਰ ਦੇ ਚਾਰ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਅੱਜ ਉਨ੍ਹਾਂ ਦੇ ਪੰਜਵੇਂ ਅਤੇ ਆਖ਼ਰੀ ਪੁੱਤਰ ਸੋਨੂੰ ਨੇ
