ਭਾਜਪਾ ਦੀ ਕੌਂਸਲਰ ‘ਆਪ’ ‘ਚ ਹੋਈ ਸ਼ਾਮਲ
ਬਿਉਰੋ ਰਿਪੋਰਟ – ਜਲੰਧਰ ‘ਚ ਆਮ ਆਦਮੀ ਪਾਰਟੀ (AAP) ਵੱਲੋਂ ਆਪਣਾ ਮੇਅਰ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਸ਼ਾਮਲ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਭਾਜਪਾ ਦੀ ਟਿਕਟ ਤੇ ਜਿੱਤ ਕੇ ਕੌਂਸਲਰ ਬਣੀ ਸੱਤਿਆ ਰਾਣੀ ਨੂੰ ਕੈਬਨਿਟ ਮੰਤਰੀ ਮੋਹਿੰਦਰ