Punjab

ਪੰਜਾਬ ’ਚ ਸਾਲਾਨਾ ਸੈਂਕੜੇ ਬੱਚੇ ਹੋ ਰਹੇ ਲਾਪਤਾ, ਜ਼ਿਆਦਾਤਰ ਗਿਣਤੀ ਕੁੜੀਆਂ

ਪੰਜਾਬ ਅਤੇ ਪੂਰੇ ਭਾਰਤ ਵਿੱਚ ਹਰ ਸਾਲ ਸੈਂਕੜੇ ਬੱਚੇ ਲਾਪਤਾ ਹੋ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਹਨ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ 2022 ਦੀ ਰਿਪੋਰਟ ਅਨੁਸਾਰ, ਇਹ ਅੰਕੜੇ ਹੈਰਾਨ ਕਰਨ ਵਾਲੇ ਹਨ।  ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਵੱਲੋਂ 2022 ਦੀ ਆਪਣੀ ਰਿਪੋਰਟ ਜਾਰੀ ਕੀਤੀ ਗਈ। ਜਿਸ ਤੋਂ ਪਤਾ ਲੱਗਦਾ ਹਰ ਸਾਲ ਦੇਸ਼ ਅੰਦਰ ਹਜ਼ਾਰਾਂ

Read More
India Punjab

ਅੰੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ‘ਤੇੋਂ ਹਟਾਇਆ ਗਿਆ NSA, ਹੁਣ ਪੰਜਾਬ ਲਿਆਉਣ ਦੀ ਤਿਆਰੀ

ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ। ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹੈ, ਪਰ ਹੁਣ ਉਸਨੂੰ ਪੰਜਾਬ ਲਿਆਂਦਾ ਜਾਣ ਦੀ ਤਿਆਰੀ ਚੱਲ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ

Read More
India Punjab

ਕੁਰੂਕਸ਼ੇਤਰ ਪੁਲਿਸ ਨੇ ਲੁਧਿਆਣਾ ਤੋਂ ਨਕਲੀ ਸੀਬੀਆਈ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਨੂੰ ਨਕਲੀ ਸੀਬੀਆਈ ਅਧਿਕਾਰੀ ਬਣ ਕੇ 64 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਰਾਉਂ, ਲੁਧਿਆਣਾ ਦੇ ਰਹਿਣ ਵਾਲੇ ਚੰਚਲ ਕੁਮਾਰ ਉਰਫ਼ ਵਿੱਕੀ ਨੇ ਬਜ਼ੁਰਗ ਨੂੰ ਡਿਜੀਟਲੀ ਗ੍ਰਿਫ਼ਤਾਰ ਕਰਕੇ ਇਹ ਅਪਰਾਧ ਕੀਤਾ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ

Read More
India Punjab

ਕਰਨਾਲ ਵਿੱਚ ਪੰਜਾਬ ਰੋਡਵੇਜ਼ ਦੀ ਬੱਸ-ਹਾਈਡਰਾ ਟੱਕਰ, 12 ਯਾਤਰੀ ਜ਼ਖਮੀ; ਡਰਾਈਵਰ ਨੂੰ ਖਿੜਕੀ ਤੋੜ ਕੇ ਕੱਢਿਆ ਬਾਹਰ

ਮੰਗਲਵਾਰ ਰਾਤ ਨੂੰ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਮਧੂਬਨ ਅਤੇ ਬਸਤਰਾ ਵਿਚਕਾਰ ਬਣ ਰਹੀ ਰਿੰਗ ਰੋਡ ਦੇ ਨੇੜੇ ਨਿਰਮਾਣ ਅਧੀਨ ਸੜਕ ਦੇ ਨੇੜੇ ਪੰਜਾਬ ਰੋਡਵੇਜ਼ ਦੇ ਲੁਧਿਆਣਾ ਡਿਪੂ ਦੀ ਇੱਕ ਬੱਸ ਖੜੀ ਇੱਕ ਹਾਈਡ੍ਰਾ ਮਸ਼ੀਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟੁਕੜਿਆਂ ਵਿੱਚ

Read More
India Punjab Sports

ਪੰਜਾਬ ਕਿੰਗਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ

ਮੇਜ਼ਬਾਨ ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 18 ਦੌੜਾਂ ਨਾਲ ਹਰਾ ਦਿੱਤਾ।  ਮੁੱਲਾਂਪੁਰ ਵਿੱਚ ਐਤਵਾਰ, 8 ਅਪ੍ਰੈਲ ਨੂੰ ਖੇਡੇ ਗਏ ਇਸ ਮੈਚ ਵਿੱਚ, 24 ਸਾਲਾ ਨੌਜਵਾਨ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ ਧਮਾਕੇਦਾਰ ਸੈਂਕੜਾ ਲਗਾ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਾਬ ਦੀ ਟੀਮ ਪ੍ਰਿਆਂਸ਼

Read More
Punjab

ਅਦਾਲਤ ਨੇ ਪੰਜਾਬ ਦੀ ਇੰਸਟਾ ਕਵੀਨ ਨੂੰ ਭੇਜਿਆ ਜੇਲ੍ਹ, ਨਸ਼ੇ ਨਾਲ ਫੜੀ ਗਈ ਸੀ ਮਹਿਲਾ ਕਾਂਸਟੇਬਲ

ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਮਨਦੀਪ ਕੌਰ, ਜਿਸਨੂੰ ਇੰਸਟਾਕਵੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਲਾਡਲੀ ਧੀ ਚੌਕ ਤੋਂ 17 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। 5 ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਮੰਗਲਵਾਰ

Read More
Punjab

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਤਾਪਮਾਨ 43 ਡਿਗਰੀ ਤੋਂ ਪਾਰ

ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਦਿਨ ਦਾ ਤਾਪਮਾਨ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 5.6 ਡਿਗਰੀ ਵੱਧ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ

Read More
Punjab

ਅਕਾਲੀ ਦਲ ਨੂੰ ਇਸ ਦਿਨ ਮਿਲੇਗਾ ਨਵਾਂ ਪ੍ਰਧਾਨ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ ਵਿਚ ਇਹ ਫੈਸਲਾ ਲਿਆ ਕਿ 12 ਅ੍ਰਪੈਲ ਨੂੰ ਦੁਪਹਿਰ 1 ਵਜੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਭਾਵ ਕਿ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਨੇ ਪ੍ਰੈਸ

Read More