ਇਕ ਦੇਸ਼ ਤੇ ਇਕ ਚੋਣ ਦੇ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ!
ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਮੰਡਲ ਵੱਲੋਂ ਇਕ ਦੇਸ਼ ਅਤੇ ਇਕ ਚੋਣ ਲਾਗੂ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਖਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ ਪਰ ਖਾਲਸ ਟੀਵੀ ਇਸ ਦੀ ਹਾਲੇ ਪੁਸ਼ਟੀ ਨਹੀਂ ਕਰਦਾ। ਇਸ ਦੇ ਨਾਲ ਇਹ ਜਾਣਕਾਰੀ ਵੀ ਪ੍ਰਾਪਤ ਹੋਈ ਹੈ ਕਿ ਇਸ ਬਿੱਲ ਨੂੰ