ਪੰਜਾਬ ਸਰਕਾਰ ਨੂੰ ਵੱਡਾ ਝਟਕਾ! 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ
- by Preet Kaur
- July 14, 2025
- 0 Comments
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਤੰਬਰ 2024 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਨਿਯੁਕਤੀਆਂ ਨੂੰ ਜਾਇਜ਼ ਕਰਾਰ ਦੇਣ ਵਾਲੇ ਫੈਸਲੇ ਨੂੰ ਵੀ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜੇ ਦਿਨ ਦੀ ਕਾਰਵਾਈ ਇੱਕ ਘੰਟੇ ਲਈ ਰੋਕੀ
- by Gurpreet Singh
- July 14, 2025
- 0 Comments
ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਜਲ ਸਰੋਤ ਮੰਤਰੀ ਨੇ ਕਿਹਾ ਕਿ ਡੈਮਾਂ ਦੀ ਸਮਰੱਥਾ ਅਨੁਸਾਰ ਹੜ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਭਾਖੜਾ ਡੈਮ ਵਿੱਚ 1593 ਫੁੱਟ ਪਾਣੀ ਹੈ। ਜਦੋਂ 2023 ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋਈ ਸੀ, ਤਾਂ ਇਸ ਦਿਨ 1734.27 ਫੁੱਟ
ਮਜੀਠੀਆ ਮਾਮਲੇ ‘ਚ ਵੱਡੀ ਖ਼ਬਰ! ਬੈਰਕ ਬਦਲਣ ਵਾਲੀ ਪਟੀਸ਼ਨ ’ਤੇ ਹੋਈ ਸੁਣਵਾਈ
- by Preet Kaur
- July 14, 2025
- 0 Comments
ਬਿਉਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚ ਬੈਰਕ ਬਦਲਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਉਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ ਹੈ। ਅਦਾਲਤ ਵੱਲੋਂ ਇਸ ਮਾਮਲੇ ਉਤੇ ਅਗਲੀ ਸੁਣਵਾਈ ਹੁਣ 17 ਜੁਲਾਈ ਹੋਵੇਗੀ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਸਰਕਾਰ ਨੂੰ
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਬੇਅਦਬੀ ਬਿੱਲ ਨੂੰ ਦਿੱਤੀ ਮਨਜ਼ੂਰੀ
- by Gurpreet Singh
- July 14, 2025
- 0 Comments
ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਇਸ ਕਾਨੂੰਨ ਅਨੁਸਾਰ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਇਹ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਤੇ
ਦੋਹਾਂ ਤਖ਼ਤਾਂ ਵਿਚਾਲੇ ਵਿਵਾਦ ਖ਼ਤਮ -ਜਥੇਦਾਰ ਕੁਲਦੀਪ ਸਿੰਘ ਗੜਗੱਜ
- by Gurpreet Singh
- July 14, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 14 ਜੁਲਾਈ 2025 ਨੂੰ ਅੰਮ੍ਰਿਤਸਰ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਜੁੜੇ ਵਿਵਾਦ ਨੂੰ ਸੁਲਝਾਉਣ ਲਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ,
ਕਿਸਾਨਾਂ ਦਾ ਵਰ੍ਹਦੇ ਮੀਂਹ ’ਚ ਧਰਨਾ ਪ੍ਰਦਰਸ਼ਨ! ਵੱਡੀ ਗਿਣਤੀ ’ਚ ਪੁੱਜੀਆਂ ਬੀਬੀਆਂ
- by Preet Kaur
- July 14, 2025
- 0 Comments
ਅੰਮ੍ਰਿਤਸਰ: ਅੱਜ ਕਿਸਾਨ ਅੰਮ੍ਰਿਤਸਰ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇੱਕ ਪਾਸੇ ਜਿੱਥੇ ਮੀਂਹ ਦਾ ਕਹਿਰ ਜਾਰੀ ਹੈ ਉੱਥੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਬੀਬੀਆਂ ਨੇੜਲੇ ਪਿੰਡਾਂ ਤੋਂ ਟਰਾਲੀਆਂ ਵਿੱਚ ਬੈਠ ਕੇ ਧਰਨਾ ਸਥਾਨ ’ਤੇ ਪਹੁੰਚ ਰਹੇ ਹਨ। ਇੱਥੋਂ ਤੱਕ ਕਿ ਬੀਬੀਆਂ ਮੀਂਹ ਵਿੱਚ ਵੀ ਜ਼ਮੀਨ ’ਤੇ ਬੈਠੀਆਂ ਹੋਈਆਂ ਹਨ। ਵਰ੍ਹਦੇ ਮੀਂਹ ਵਿੱਚ ਵੀ ਕਿਸਾਨ
