Others Punjab

ਘਰ ‘ਚ ਹੋਈ ਚੋਰੀ, 70 ਲੱਖ ਦੇ ਲੁੱਟੇ ਗਹਿਣੇ

ਬਿਉਰੋ ਰਿਪੋਰਟ – ਪੰਜਾਬ ਦੇ ਲੋਕਾਂ ਨੂੰ ਚੰਗਾ ਤੇ ਉਸਾਰੂ ਮੌਹਾਲ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਰਾਜ ਵਿਚ ਹੁਣ ਦਿਨ ਦਿਹਾੜੇ ਚੋਰੀਆਂ ਹੋਣ ਲੱਗ ਪਈਆਂ ਹਨ। ਚੋਰੀ ਦੀਆਂ ਘਟਨਾਵਾਂ ਪੰਜਾਬ ਪੁਲਿਸ ਦੇ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵਿਆਂ ਤੇ ਵੀ ਸਵਾਲ ਖੜ੍ਹੇ ਕਰਦਿਆਂ ਹਨ।  ਅਜਿਹੀ ਹੀ ਇਕ

Read More
Punjab

ਬਠਿੰਡਾ ਦੇ ਪਿੰਡ ਬਦਿਆਲਾ ’ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

 ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿਚ ਬਣਾਈ ਕੋਠੀ ਵਿਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਪਤੀ-ਪਤਨੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ

Read More
Punjab

ਸਾਨੂੰ ਨਜ਼ਰਬੰਦ ਕਰ ਮਾਨ ਸਰਕਾਰ ਨੇ ਲੋਕਤੰਤਰ ਦਾ ਕੀਤਾ ਘਾਣ : ਤਰਸੇਮ ਸਿੰਘ

ਖਡੂਰ ਸਾਹਿਬ : ਡਿਬਰੂਗੜ੍ਹ ਜੇਲ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿਤਾ। ਕੁਝ ਹੀ ਦੇਰ ਵਿਚ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਨ੍ਹਾਂ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ

Read More
Punjab

ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ

ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ

Read More
Punjab

ਅਚਾਨਕ ਡਿੱਗੀ ਗਰਿੱਲ, 12 ਸਾਲਾ ਬੱਚੇ ਦੀ ਮੌਕੇ ‘ਤੇ ਹੀ ਮੌਤ

ਮੋਹਾਲੀ ‘ਚ ਸੋਮਵਾਰ (6 ਜਨਵਰੀ) ਨੂੰ ਸੈਕਟਰ-80 ਦੇ ਪਿੰਡ ਮੌਲੀ ‘ਚ ਬਣ ਰਹੀ 6 ਮੰਜ਼ਿਲਾ ਇਮਾਰਤ ਦੀ ਲੋਹੇ ਦੀ ਗਰਿੱਲ ਗਲੀ ‘ਚ ਡਿੱਗ ਗਈ। ਜਿਸ ‘ਚ ਗਲੀ ‘ਚੋਂ ਲੰਘ ਰਹੇ 12 ਸਾਲਾ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਨਾਲ ਦੋ ਦੋਸਤ ਵੀ ਸਨ ਪਰ ਉਹ ਵਾਲ-ਵਾਲ ਬਚ ਗਏ। ਘਟਨਾ ਦੀ 14

Read More
Punjab Religion

ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਵੱਡਾ ਐਕਸ਼ਨ, CM ਮਾਨ ਦੀ ਰਹਾਇਸ਼ ਵੱਲ ਨੂੰ ਰੋਸ ਮਾਰਚ ਕਰਨ ਦਾ ਕੀਤਾ ਐਲਾਨ

ਮੁਹਾਲੀ : ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਲਗਪਗ ਦੋ ਸਾਲ ਹੋ ਗਏ ਹਨ। ਇਸੇ ਦੌਰਾਨ ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਵੱਡੇ ਐਕਸ਼ਨ ਦੀ ਤਿਆਕੀ ਕੀਤੀ ਜਾ ਰਹੀ ਹੈ। ਮੋਰਚੇ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ

Read More
Punjab

MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ’ਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ

ਖਡੂਰ ਸਾਹਿਬ : ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ

Read More