ਪੰਜਾਬ ਵਿੱਚ ਲਗਾਤਾਰ ਦੂਜੇ ਦਿਨ ਸਰਕਾਰੀ ਬੱਸਾਂ ਬੰਦ: ਇੱਕ ਦਿਨ ਵਿੱਚ ਸਾਢੇ ਤਿੰਨ ਕਰੋੜ ਤੋਂ ਵੱਧ ਦਾ ਨੁਕਸਾਨ
- by Gurpreet Singh
- January 7, 2025
- 0 Comments
ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪੁਣੇ ਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ
ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
- by Gurpreet Singh
- January 7, 2025
- 0 Comments
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਸੋਮਵਾਰ ਸ਼ਾਮ ਨੂੰ ਵਿਗੜ ਗਈ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਡਿੱਗ ਗਿਆ। ਧਰਨੇ ਵਾਲੀ ਥਾਂ ਤੇ ਮੌਜੂਦ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉੱਥੇ ਮੌਜੂਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਹੱਥਾਂ-ਪੈਰਾਂ
ਪੰਜਾਬ-ਚੰਡੀਗੜ੍ਹ ‘ਚ ਸੰਘਣੀ ਧੁੰਦ ਦਾ ਅਲਰਟ, ਅਜੇ ਮੀਂਹ ਦੀ ਸੰਭਾਵਨਾ ਨਹੀਂ
- by Gurpreet Singh
- January 7, 2025
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਜਾਰੀ ਹੈ। ਅੱਜ (ਮੰਗਲਵਾਰ) ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਸੰਘਣੀ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ਦੌਰਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਸਭ
VIDEO- 06 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 6, 2025
- 0 Comments
ਪੰਜਾਬ ‘ਚ ਨਸ਼ੇ ਨੂੰ ਲੈ ਕੇ ਬਣੇਗੀ ਨਵੀਂ ਨੀਤੀ
- by Manpreet Singh
- January 6, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਹੁਣ ਨਵੀਂ ਨੀਤੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਵੱਲੋਂ ਕਮੇਟੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੀ ਨਿਗਰਾਨੀ ਲਈ ਮੁੱਖ ਸਕੱਤਰ ਕੇਪੀ ਸਿਨਹਾ ਦੀ
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ
- by Manpreet Singh
- January 6, 2025
- 0 Comments
ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ