ਪੰਜਾਬ ਦੇ ਕਈ ਇਲਾਕਿਆਂ ਵਿਚ ਹੋਏ ਧਮਾਕੇ
ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਸਵੇਰੇ 5 ਵਜੇ ਪਠਾਨਕੋਟ ਏਅਰਬੇਸ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਜ਼ੋਰਦਾਰ ਧਮਾਕੇ ਸੁਣੇ ਗਏ। ਅੰਮ੍ਰਿਤਸਰ ਵਿੱਚ ਇੱਕ ਡਰੋਨ ਦੇਖਿਆ ਗਿਆ, ਜਿਸਨੂੰ ਫੌਜ ਨੇ ਨਸ਼ਟ ਕਰ ਦਿੱਤਾ। ਇਸ ਤੋਂ ਪਹਿਲਾਂ, ਸ਼ੁੱਕਰਵਾਰ ਰਾਤ 8:30 ਵਜੇ ਤੋਂ ਬਾਅਦ, ਪਾਕਿਸਤਾਨ ਨੇ ਪੰਜਾਬ ‘ਤੇ ਡਰੋਨ ਹਮਲੇ ਕੀਤੇ। ਡਰੋਨ
