ਪੰਜਾਬ ਪੁਲਿਸ ’ਚ ਵੱਡਾ ਫੇਰਬਦਲ! DIG ਰੈਂਕ ਦੇ 8 ਅਫ਼ਸਰ ਬਦਲੇ, ਨਾਨਕ ਸਿੰਘ ਦੇ ਹੱਥ ਬਾਰਡਰ ਰੇਂਜ ਦੀ ਕਮਾਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ’ਤੇ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ
