ਪੰਜਾਬ ‘ਚ ਹੁਣ ਗਰਮੀ ਦਾ ਕਹਿਰ; ਆਉਣ ਵਾਲੇ ਦਿਨਾਂ ‘ਚ 7°C ਤੱਕ ਵਾਧਾ ਹੋ ਸਕਦਾ
ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਅੱਜ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਵਧ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਵਿੱਚ ਤਾਪਮਾਨ ਫਿਰ ਤੋਂ ਵਧਣ ਲੱਗੇਗਾ। ਅੱਜ ਸੂਬੇ ਵਿੱਚ ਸਭ ਤੋਂ ਵੱਧ