ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਹਰ ਗੁਰੂਘਰ ’ਚ ਹੋਈ ਅਰਦਾਸ
ਮੁਹਾਲੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ ਹੈ। ਅੱਜ ਦਿੱਲੀ ਮਾਰਚ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਤੰਦਰੁਸਤੀ ਦੀ ਕਾਮਨਾ ਕਰਨ ਲਈ ਦੇਸ਼ ਭਰ ਵਿੱਚ ਅਰਦਾਸ ਦਿਵਸ ਮਨਾਇਆ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਮੋਰਚੇ ਦੀ ਚੜ੍ਹਦੀ ਕਲਾਂ ਲਈ ਪੰਜਾਬ ਦੇ ਹਰ ਪਿੰਡ ਵਿੱਚ ਅਰਦਾਸ ਕੀਤੀ