Punjab

ਗੁਰਦਾਸਪੁਰ ‘ਚ ਸਰਹੱਦ ਨੇੜੇ ਹੋਇਆ ਧਮਾਕਾ, ਸਰਹੱਦ ‘ਤੇ ਵਾੜ ਨੇੜੇ ਲਕੋਇਆ ਹੋਇਆ ਸੀ IED

ਗੁਰਦਾਸਪੁਰ ਵਿੱਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਹੋਏ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਜ਼ਖਮੀ ਹੋ ਗਿਆ ਹੈ। ਬੀਐਸਐਫ ਸੈਕਟਰ ਨੇੜੇ ਹੋਈ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਬੀਐਸਐਫ ਦੇ ਚੌਤਾਰਾ

Read More
Punjab

ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਹੋਇਆ ਦਿਹਾਂਤ

ਬਸੀ ਪਠਾਣਾ : ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰੋਸੇਮੰਦ ਸਹਾਇਕ ਸਨ। ਚੀਮਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ। ਰਣਧੀਰ ਸਿੰਘ ਚੀਮਾ

Read More
Punjab

ਪਟਿਆਲਾ ਕਰਨਲ ਹਮਲੇ ਦੇ ਮਾਮਲੇ ‘ਚ SIT ਗਠਿਤ, ਚੰਡੀਗੜ੍ਹ ਪੁਲਿਸ ਨੇ ਐਸਪੀ ਮਨਜੀਤ ਨੂੰ ਆਪਣਾ ਹੈੱਡ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਕਰਨਲ ਬਾਠ ਕੁੱਟਮਾਰ ਮਾਮਲੇ ‘ਚ SIT ਦਾ ਗਠਨ ਕਰ ਦਿੱਤਾ ਹੈ ਅਤੇ 2015 ਬੈਚ ਦੇ IPS ਅਧਿਕਾਰੀ ਮਨਜੀਤ ਸ਼ਿਓਰਾਣ ਨੂੰ SIT ਦਾ ਮੁਖੀ ਬਣਾਇਆ ਗਿਆ ਹੈ। SIT ਦੇ ਤਿੰਨ ਹੋਰ ਮੈਂਬਰਾਂ ‘ਚ ਇੱਕ DSP, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਹ ਜਾਂਚ ਕਰੀਬ ਚਾਰ

Read More
Punjab Religion

ਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਇਸ ਬਾਬਤ ਕਿਸੇ ਵੀ ਪੱਤਰਕਾਰ ਨੂੰ ਵੀ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕਿਸੇ

Read More
Punjab

ਪੰਜਾਬ ’ਚ ਸਾਲਾਨਾ ਸੈਂਕੜੇ ਬੱਚੇ ਹੋ ਰਹੇ ਲਾਪਤਾ, ਜ਼ਿਆਦਾਤਰ ਗਿਣਤੀ ਕੁੜੀਆਂ

ਪੰਜਾਬ ਅਤੇ ਪੂਰੇ ਭਾਰਤ ਵਿੱਚ ਹਰ ਸਾਲ ਸੈਂਕੜੇ ਬੱਚੇ ਲਾਪਤਾ ਹੋ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਹਨ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ 2022 ਦੀ ਰਿਪੋਰਟ ਅਨੁਸਾਰ, ਇਹ ਅੰਕੜੇ ਹੈਰਾਨ ਕਰਨ ਵਾਲੇ ਹਨ।  ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਵੱਲੋਂ 2022 ਦੀ ਆਪਣੀ ਰਿਪੋਰਟ ਜਾਰੀ ਕੀਤੀ ਗਈ। ਜਿਸ ਤੋਂ ਪਤਾ ਲੱਗਦਾ ਹਰ ਸਾਲ ਦੇਸ਼ ਅੰਦਰ ਹਜ਼ਾਰਾਂ

Read More
India Punjab

ਅੰੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ‘ਤੇੋਂ ਹਟਾਇਆ ਗਿਆ NSA, ਹੁਣ ਪੰਜਾਬ ਲਿਆਉਣ ਦੀ ਤਿਆਰੀ

ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ। ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹੈ, ਪਰ ਹੁਣ ਉਸਨੂੰ ਪੰਜਾਬ ਲਿਆਂਦਾ ਜਾਣ ਦੀ ਤਿਆਰੀ ਚੱਲ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ

Read More
India Punjab

ਕੁਰੂਕਸ਼ੇਤਰ ਪੁਲਿਸ ਨੇ ਲੁਧਿਆਣਾ ਤੋਂ ਨਕਲੀ ਸੀਬੀਆਈ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਨੂੰ ਨਕਲੀ ਸੀਬੀਆਈ ਅਧਿਕਾਰੀ ਬਣ ਕੇ 64 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਰਾਉਂ, ਲੁਧਿਆਣਾ ਦੇ ਰਹਿਣ ਵਾਲੇ ਚੰਚਲ ਕੁਮਾਰ ਉਰਫ਼ ਵਿੱਕੀ ਨੇ ਬਜ਼ੁਰਗ ਨੂੰ ਡਿਜੀਟਲੀ ਗ੍ਰਿਫ਼ਤਾਰ ਕਰਕੇ ਇਹ ਅਪਰਾਧ ਕੀਤਾ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ

Read More