” ਮੇਰਾ ਕੰਮ ਤਾਂ ਕੇਜਰੀਵਾਲ ਵੀ ਰੋਕ ਨਹੀਂ ਸਕਦਾ”
ਲੁਧਿਆਣਾ ਪੱਛਮੀ ਹਲਕੇ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਦਾ ਖਾਲਸ ਟੀਵੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਪੁੱਛਿਆ ਕਿ ਕਾਂਗਰਸ ਦਾ ਕਿਸ ਪਾਰਟੀ ਨਾਲ ਮੁਕਾਬਲਾ ਹੈ ਤਾਂ ਉਨ੍ਹਾਂ ਕਿਹਾ ਕਿ ਇਲੈਕਸ਼ਨ ਇਲੈਕਸ਼ਨ ਹੁੰਦਾ ਹੈ,
