Manoranjan Punjab

ਪੰਜਾਬ ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਹੋਣੀ ਚਾਹੀਦੀ ਹੈ : ਗੁਰੂ ਰੰਧਾਵਾ

ਸੀਬੀਐਸਈ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਪੰਜਾਬੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰਾਜਨੀਤਿਕ ਰੂਪ ਧਾਰਨ ਕਰਨ ਲੱਗ ਪਿਆ ਹੈ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਬਣਾਉਣ ਸਬੰਧੀ ਅੱਗੇ ਆਏ ਹਨ। ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੰਜਾਬੀ ਭਾਸ਼ਾ ਬਾਰੇ ਇੱਕ ਵੱਡਾ ਬਿਆਨ ਲਿਖਿਆ। ਗੁਰੂ ਰੰਧਾਵਾ ਨੇ ਕਿਹਾ

Read More
Punjab

ਦੁਬਈ ‘ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਇੱਕ ਨੌਜਵਾਨ ਦੀ ਦੁਬਈ ਵਿਖੇ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਅਤੇ ਸੁਨਹਿਰੀ ਭਵਿੱਖ ਲਈ ਤਕਰੀਬਨ 9

Read More
Punjab

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ

ਚੰਡੀਗੜ੍ਹ :  ਪੰਜਾਬ ਸਰਕਾਰ ਨੇ War on Drugs ਤਹਿਤ ਵੱਡਾ ਕਦਮ ਪੁੱਟਿਆ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕੈਬਨਿਟ ਕਮੇਟੀ ਗਠਿਤ ਕੀਤੀ ਹੈ।  ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸੰਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ। ਕਮੇਟੀ ਦੀ ਪ੍ਰਧਾਨਗੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਮਨ

Read More
Punjab

ਇਮੀਗ੍ਰੇਸ਼ਨ ਕੰਪਨੀਆਂ ‘ਤੇ ਈਡੀ ਦੇ ਛਾਪੇ: ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਸਮੇਤ 19 ਲੱਖ ਰੁਪਏ ਦੀ ਨਕਦੀ ਬਰਾਮਦ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਸਰਕਾਰ ਦਾ ਗੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਦੇ ਖ਼ਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਦੌਰਾਨ ਜਲੰਧਰ ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਈਡੀ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ

Read More
India International Punjab Religion

Elon Musk ਦੀ Grok AI ਨੇ ਸਿੱਖ ਧਰਮ ਨੂੰ ਦੱਸਿਆ ਦੁਨੀਆ ਚਲਾਉਣ ਲਈ ਬਿਹਤਰੀਨ ਧਰਮ

 ਦੁਨੀਆ ਵਿੱਚ ਹਮੇਸ਼ਾ ਹੀ ਲੋਕਾਂ ਵਿੱਚ ਆਪਣੇ-ਆਪਣੇ ਧਰਮ ਨੂੰ ਇੱਕ-ਦੂਜੇ ਤੋਂ ਉੱਚਾ ਦੱਸਣ ਦਾ ਯਤਨ ਰਿਹਾ ਹੈ। ਅਜਿਹੇ ’ਚ ਟੇਸਲਾ ਮੁਖੀ ਐਲਨ ਮਸਕ ਦੇ ਏਆਈ ਐਪ ਗਰੋਕ ਨੇ ਹੁਣ ਇਸ ਮਸਲੇ ‘ਤੇ ਆਨਲਾਈਨ ਨਵੀਂ ਬਹਿਸ ਨੂੰ ਜਨਮ ਦਿੱਤਾ ਹੈ। ਇਸ ਏਆਈ ਐਪ ਨੇ ਇੱਕ ਸਵਾਲ ਦੇ ਜਵਾਬ ਵਿੱਚ ਸਿੱਖ ਧਰਮ ਦੀ ਬਿਹਤਰ ਧਰਮ ਵੱਜੋਂ ਚੋਣ

Read More
Punjab

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਸਮੇਂ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਪ੍ਰਵਾਨਗੀ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਇਸ ਸਮੇਂ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਹਾਲਾਂਕਿ,

Read More
India Punjab

ਊਨਾ ਦੇ ਪੈਟਰੋਲ ਪੰਪ ‘ਤੇ ਲੁੱਟ ਕਰਨ ਵਾਲੇ ਚੜ੍ਹੇ ਪੁਲਿਸ ਦੇ ਧੱਕੇ, ਨਸ਼ੇ ਲਈ ਕੀਤਾ ਸੀ ਅਪਰਾਧ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਟਾਹਲੀਵਾਲ ਇੰਡਸਟਰੀਅਲ ਏਰੀਆ ਵਿੱਚ ਸਥਿਤ ਜੀਓ ਪੈਟਰੋਲ ਪੰਪ ‘ਤੇ ਹੋਈ ਡਕੈਤੀ (Robbery at Una petrol pump )  ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੁਪਰਡੈਂਟ ਰਾਕੇਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਦੁਪਹਿਰ 3:15 ਵਜੇ ਹਥਿਆਰਾਂ ਨਾਲ ਪੈਟਰੋਲ ਪੰਪ

Read More