ਸਰਕਾਰ ਮਾਂ ਹੁੰਦੀ ਹੈ, ਅੱਗੇ ਆ ਕੇ ਕਿਸਾਨਾਂ ਨਾਲ ਕਰੇ ਗੱਲ
- by Manpreet Singh
- December 9, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਭਾਰਤ ਦੇ ਕਿਸਾਨ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ, ਸ਼ਹੀਦ ਊਧਮ ਸਿੰਘ ਦੀ ਵਿਰਾਸਤ ਲੈ ਕੇ ਚੱਲ ਰਹੇ ਹਨ। ਇਨ੍ਹਾਂ ਦੇ ਪੁਰਖਿਆਂ ਨੇ ਹੀ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਬੱਚਿਆਂ ਨੇ ਹੀ ਦੇਸ਼
ਦਿੱਲੀ ਕੂਚ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਕੱਲ੍ਹ ਨੂੰ ਕੋਈ ਵੀ ਜਥਾ ਨਹੀਂ ਹੋਵੇਗਾ ਦਿੱਲੀ ਰਵਾਨਾ
- by Gurpreet Singh
- December 9, 2024
- 0 Comments
ਸ਼ੰਭੂ ਬਾਰਡਰ : ਕਿਸਾਨਾਂ ਦੇ ਦਿੱਲੀ ਕੂਚ ਦੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਕੋਈ ਵੀ ਜਥਾ ਨਹੀਂ ਦਿੱਲੀ ਰਵਾਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਗਲੀ ਰਣਨੀਤੀ ’ਤੇ ਕੱਲ੍ਹ ਮੰਥਨ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਉਨਾਂ ਨੂੰ ਟਾਰਗੇਟ ਕਰਕੇ ਹਮਲੇ ਕਰ ਰਹੀ ਹੈ।
ਐਸਜੀਪੀਸੀ ਦੀ ਅੰਤਰਿਮ ਕਮੇਟੀ ਦੀ ਜਥੇਦਾਰ ਨੂੰ ਅਪੀਲ, ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕੇ ਜਾਣ ਦੀ ਕੀਤੀ ਮੰਗ
- by Gurpreet Singh
- December 9, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਹੈ ਜਿਸ ਵਿੱਚ ਸ੍ਰੀ ਅਕਾਲ
ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਖਾਰਿਜ
- by Gurpreet Singh
- December 9, 2024
- 0 Comments
ਦਿੱਲੀ : ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ। ਅਦਾਲਤ ਨੇ ਅੱਗੇ ਕਿਹਾ ਕਿ ਪਟੀਸ਼ਨ ਦਾਇਰ ਕਰਕੇ
ਬਰਨਾਲਾ ਤੋਂ ਨਵੇਂ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ
- by Gurpreet Singh
- December 9, 2024
- 0 Comments
ਚੰਡੀਗੜ੍ਹ : ਪੰਜਾਬ ਦੀ ਬਰਨਾਲਾ ਸੀਟ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਮੰਗਲਵਾਰ ਨੂੰ ਸਹੁੰ ਚੁੱਕੀ ਗਈ ਹੈ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਇਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਵੱਲੋਂ ਸਹੁੰ ਚੁਕਾਈ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ
SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਅੱਜ : ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬੁਲਾਈ ਗਈ
- by Gurpreet Singh
- December 9, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਅਤੇ ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ ‘ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ
ਪੰਜਾਬ ਦੀਆਂ ਨਗਰ ਨਿਗਮਾਂ ਚੋਣਾਂ ਲਈ ਨਾਮਜ਼ਦਗੀ ਅੱਜ ਤੋਂ, 12 ਦਸੰਬਰ ਆਖਰੀ ਤਰੀਕ
- by Gurpreet Singh
- December 9, 2024
- 0 Comments
ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਉਮੀਦਵਾਰ 12 ਅਗਸਤ ਨੂੰ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਨਾਮਜ਼ਦਗੀ ਤੱਕ ਦੀਆਂ ਸਾਰੀਆਂ ਰਸਮਾਂ ਪੂਰੀਆਂ