ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ ਹੈ – ਡੱਲੇਵਾਲ
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਕਿਸਾਨ ਲੀਡਰ ਅਭਿਮਨਿਉ ਕੋਹਾੜ ਨੇ ਕਿਹਾ ਕਿ ਮੁਲਾਕਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ