India Punjab

ਰਾਘਵ ਚੱਢਾ ਦੀ ਛੁੱਟੀ! ‘ਆਪ’ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ (2 ਅਪ੍ਰੈਲ, 2026): ਆਮ ਆਦਮੀ ਪਾਰਟੀ (ਆਪ) ਨੇ ਇੱਕ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਸੂਤਰਾਂ ਅਨੁਸਾਰ, ਰਾਘਵ ਚੱਢਾ ਦੀ ਥਾਂ ਹੁਣ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਰਾਜ ਸਭਾ ਸਕੱਤਰੇਤ

Read More
Punjab

ਚੰਡੀਗੜ੍ਹ ਭਾਜਪਾ ਦੇ ਦਫ਼ਤਰ ਹਮਲੇ ‘ਚ ਖੁਲਾਸਾ, ਹਮਲੇ ‘ਚ ਪਾਕਿਸਤਾਨ ‘ਚ ਬਣੇ ਗ੍ਰਨੇਡ ਦੀ ਕੀਤੀ ਗਈ ਵਰਤੋਂ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਸਬੰਧੀ ਨਵੇਂ ਖੁਲਾਸੇ ਸਾਹਮਣੇ ਆਏ ਹਨ। ਦੈਨਿਕ ਭਾਸਕਰ ਦੀ ਇੱਕ ਖ਼ਬਰ ਦੇ ਮੁਤਾਬਕ ਹਮਲੇ ਵਿੱਚ ਇੱਕ GHD2P ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਗਈ ਸੀ। ਇਹ ਗ੍ਰਨੇਡ ਪਾਕਿਸਤਾਨ ਵਿੱਚ ਬਣਿਆ ਹੈ। ਜਾਣਕਾਰੀ ਅਨੁਸਾਰ, ਗ੍ਰਨੇਡ ਨੂੰ ਭਾਜਪਾ ਦਫ਼ਤਰ ਤੋਂ ਲਗਭਗ 30 ਫੁੱਟ ਦੀ ਦੂਰੀ ਤੋਂ

Read More
Punjab

ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ

ਬਿਊਰੋ ਰਿਪਰੋਟ (1 ਅਪ੍ਰੈਲ, 2026): ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭੁੱਲਰ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਮੰਤਰੀ ਨੂੰ 14

Read More
Punjab

PSPCL ਭਰਤੀ ’ਚੋਂ ਪੰਜਾਬੀ ਦੀ ਸ਼ਰਤ ਹਟਾਈ! ‘ਸੱਥ’ ਨੇ ਖੋਲ੍ਹਿਆ ਮੋਰਚਾ

ਬਿਊਰੋ ਰਿਪੋਰਟ (1 ਅਪ੍ਰੈਲ, 2026): ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਹਾਇਕ ਲਾਈਨ ਮੈਨ (ALM) ਦੀ ਭਰਤੀ ਪ੍ਰਕਿਰਿਆ ਵਿੱਚ ਕੀਤੇ ਗਏ ਇੱਕ ਵੱਡੇ ਬਦਲਾਅ ਨੇ ਸੂਬੇ ਵਿੱਚ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਪਾਵਰਕਾਮ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਵਿੱਚ 10ਵੀਂ ਜਮਾਤ ਵਿੱਚ ਪੰਜਾਬੀ ਵਿਸ਼ੇ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਇਸ ਫ਼ੈਸਲੇ

Read More