Punjab

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸਪੈਸ਼ਲ ਸੈਸ਼ਨ (Special session of Punjab Vidhan Sabha )ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Read More
India Khetibadi Punjab

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨਾਂ ਦੀ ਮੰਗ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਅੱਗੇ ਮੰਗਾਂ ਰੱਖੀਆਂ ਹਨ। ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸਰਕਾਰ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਦੇਸ਼

Read More
India Punjab

ਸੁਨੀਲ ਜਾਖੜ ਨੂੰ ਇੰਡੀਗੋ ਫਲਾਈਟ ‘ਚ ਮਿਲੀ ਟੁੱਟੀ ਹੋਈ ਸੀਟ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੰਡੀਗੋ ਏਅਰਲਾਈਨਜ਼ ਦੀ ਸੇਵਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਤੋਂ ਦਿੱਲੀ ਦੀ ਯਾਤਰਾ ਦੌਰਾਨ ਜਾਖੜ ਦੇ ਸੀਟ ਕੁਸ਼ਨ ਢਿੱਲੇ ਪਾਏ ਗਏ। ਟਵੀਟ ਕਰਦਿਆਂ ਜਾਖੜ ਨੇ ਕਿਹਾ ਕਿ ‘ਜਦੋਂ ਉਸਨੇ ਇਸ ਬਾਰੇ ਚਾਲਕ ਦਲ ਦੇ ਮੈਂਬਰਾਂ ਨਾਲ ਗੱਲ ਕੀਤੀ, ਤਾਂ ਉਨ੍ਹਾਂ ਨੇ ਉਸਨੂੰ ਕੰਪਨੀ ਦੀ ਵੈੱਬਸਾਈਟ ‘ਤੇ ਜਾ ਕੇ

Read More
International Punjab

ਅਮਰੀਕਾ ਤੋਂ ਡਿਪੋਰਟ ਹੋ ਕੇ ਚਾਰ ਹੋਰ ਪੰਜਾਬੀ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੇ

ਅੰਮ੍ਰਿਤਸਰ : ਅਮਰੀਕਾ ਤੋਂ  ਉਥੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ।  ਪੰਜਾਬ ਦੇ ਚਾਰ ਹੋਰ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਹ ਨੌਜਵਾਨ 2 ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਨਾਭਾ, ਪਟਿਆਲਾ ਦਾ ਰਹਿਣ ਵਾਲੇ ਹਨ। ਇਨ੍ਹਾਂ ਨੂੰ ਡਿਪੋਰਟ ਕਰ

Read More
Punjab

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਸ਼ਖਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਵੇਗਾ।  ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਤਿੰਨ ਆਜ਼ਾਦੀ

Read More
Punjab

ਰੌਕ ਗਾਰਡਨ ਦੀ ਕੰਧ ਹਟਾਈ ਜਾਵੇਗੀ,ਹਾਈ ਕੋਰਟ ਨੇ ਜਾਰੀ ਕੀਤੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਰੌਕ ਗਾਰਡਨ ਦੇ ਨੇੜੇ ਦੀਵਾਰ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਕਦਮ ਹਾਈ ਕੋਰਟ ਦੇ ਨੇੜੇ ਜਾਮ ਨੂੰ ਖਤਮ ਕਰਨ ਅਤੇ ਟ੍ਰੈਫਿਕ ਜਾਮ ਨਾਲ ਨਜਿੱਠਣ ਲਈ ਚੁੱਕਿਆ ਗਿਆ ਹੈ। ਦਰਅਸਲ, ਹਾਈ ਕੋਰਟ ਨੇ ਸੀਡਬਲਯੂਪੀ-ਪੀਆਈਐਲ ਅਤੇ ਹੋਰ ਸਬੰਧਤ ਮਾਮਲਿਆਂ ਦੀ ਸੁਣਵਾਈ ਦੌਰਾਨ, ਪ੍ਰਸ਼ਾਸਨ ਨੂੰ

Read More
Punjab

ਪੰਜਾਬ ਵਿੱਚ 2 ਦਿਨ ਮੀਂਹ ਪੈਣ ਦੀ ਸੰਭਾਵਨਾ: ਤਾਪਮਾਨ 2-4 ਡਿਗਰੀ ਵਧਣ ਦੀ ਉਮੀਦ

ਮੁਹਾਲੀ : ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ, ਆਉਣ ਵਾਲੇ ਦਿਨਾਂ ਵਿੱਚ 2 ਤੋਂ 4 ਡਿਗਰੀ ਦੇ ਵਾਧੇ ਦੀ ਉਮੀਦ ਹੈ। ਇਹ ਬਦਲਾਅ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਦੇਖਿਆ ਜਾਵੇਗਾ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਰਾਜ

Read More
Punjab

ਕਿਸਾਨਾਂ ਦਾ ਦਿੱਲੀ ਮਾਰਚ ਮੁਲਤਵੀ

ਬਿਉਰੋ ਰਿਪੋਰਟ – ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨਾਲ ਮੀਟਿੰਗ ਵਿਚ ਕੋਈ ਸਿੱਟਾ ਨਾ ਨਿਕਲਿਆ ਤਾਂ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ ਪਰ ਹੁਣ ਕਿਸਾਨਾਂ ਨੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਸਾਨੂੰ ਦਿੱਲੀ ਕੂਚ ਲਈ ਦੂਸਰੇ ਫੋਰਮਾਂ ਦੇ ਨਾਲ ਵੀ ਗੱਲ ਕਰਨੀ ਪਵੇਗੀ। ਇਸ ਬਾਬਤ ਸਾਰੀ

Read More
Punjab

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਜਤਾਈ ਨਰਾਜ਼ਗੀ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕਰਨ ‘ਤੇ ਨਰਾਜ਼ਗੀ ਜਤਾਈ ਹੈ। ਪੰਜਾਬ ਸਰਕਾਰ ਇਸ ਤੋਂ ਪਹਿਲਾ ਇਸ ਨੂੰ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਪਰ ਇਸ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਨਰਾਜ਼ਗੀ

Read More