ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ
ਸਾਉਣ ਮਹੀਨੇ ਦੇ ਪਹਿਲੇ ਦਿਨ ਹੀ ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ ਸਮੇਤ ਚੰਡੀਗੜ੍ਹ ਵਿੱਚ ਅੱਜ ਸਵੇਕ ਤੋਂ ਭਾਰੀ ਮੀਂਹ ਹੈ ਰਿਹਾ ਹੈ। ਜਿੱਥੇ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਨੌਕਰ ਪੇਸ਼ਾ ਲੋਕਾਂ ਨੂੰ ਮੀਂਹ ਦੌਰਾਨ ਆਉਣ ਜਾਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੇ ਮੁਤਾਬਕ ਅੱਜ
