Punjab

ਲਾਰੇਂਸ ਇੰਟਰਵਿਊ ਮਾਮਲੇ ਨੂੰ ਲੈ ਕੇ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨਾਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਇੱਕ ਗੈਂਗਸਟਰ ਦੇ ਗੈਰ ਕਾਨੂੰਨੀ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਕਰ ਰਹੀ

Read More
India Punjab

CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਸੀਬੀਐਸਈ ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ ਜਾਰੀ ਕੀਤੀ ਹੈ।  ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ

Read More
Khetibadi Punjab

ਪੰਜਾਬ ‘ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦੇ ਹੁਕਮ: ਹਾਈਕੋਰਟ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ

ਚੰਡੀਗੜ੍ਹ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ

Read More
Punjab

ਪੰਜਾਬ ਦੀਆਂ 4 ਸੀਟਾਂ ‘ਤੇ 63% ਵੋਟਿੰਗ: ਗਿੱਦੜਬਾਹਾ ‘ਚ ਸਭ ਤੋਂ ਵੱਧ 81% ਵੋਟਿੰਗ,

ਮੁਹਾਲੀ : 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਬੁੱਧਵਾਰ (20 ਨਵੰਬਰ) ਨੂੰ ਵੋਟਿੰਗ ਹੋਈ। ਹੁਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਬੁੱਧਵਾਰ ਸ਼ਾਮ 6 ਵਜੇ ਤੱਕ ਚਾਰੇ ਸੀਟਾਂ ‘ਤੇ 63 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ

Read More
Punjab

ਲੁਧਿਆਣਾ ਨਿਗਮ ਚੋਣਾਂ ‘ਤੇ ਫੈਸਲਾ ਰਾਖਵਾਂ, ਹਾਈਕੋਰਟ ‘ਚ ਪਟੀਸ਼ਨ ਦਾਇਰ

ਪੰਜਾਬ ਵਿੱਚ ਜਲਦੀ ਹੀ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਕੱਲ੍ਹ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਕਿ ਕੀ ਲੁਧਿਆਣਾ ਵਿੱਚ ਚੋਣਾਂ 2023 ਦੀਆਂ ਨਵੀਆਂ ਵਾਰਡਬੰਦੀਆਂ ‘ਤੇ ਹੋਣਗੀਆਂ ਜਾਂ 2017 ਦੀਆਂ ਪੁਰਾਣੀਆਂ ਵਾਰਡਾਂ ਦੀਆਂ ਹੱਦਾਂ ‘ਤੇ। ਅਦਾਲਤ ਇੱਕ-ਦੋ ਦਿਨਾਂ ਵਿੱਚ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾ ਸਕਦੀ ਹੈ। ਦੂਜੇ ਪਾਸੇ ਜ਼ਿਲ੍ਹਾ

Read More
Punjab

ਪੰਜਾਬ-ਚੰਡੀਗੜ੍ਹ ‘ਚ ਆਮ ਨਾਲੋਂ 4 ਗੁਣਾ ਵੱਧ ਪ੍ਰਦੂਸ਼ਣ, ਤਾਪਮਾਨ ਘਟੇਗਾ, ਠੰਢ ਵਧੇਗੀ

ਚੰਡੀਗੜ੍ਹ ਸਮੇਤ ਪੰਜਾਬ ਵਿੱਚ ਧੂੰਏਂ ਨਾਲ ਦਮ ਘੁੱਟ ਰਿਹਾ ਹੈ। ਚੰਡੀਗੜ੍ਹ ਦੇ ਨਾਲ ਹੀ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿੱਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ

Read More
Punjab Religion

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਰਧਾਲੂ ਦੀ ਕੁੱਟਮਾਰ! ਲੜਾਈ ਕਰਨੋਂ ਰੋਕਣ ’ਤੇ 7-8 ਨੌਜਵਾਨਾਂ ਨੇ ਕੀਤਾ ਹਮਲਾ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੈਰੀਟੇਜ ਸਟਰੀਟ ’ਤੇ ਸ਼ਰਧਾਲੂਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸ਼ਰਧਾਲੂਆਂ ਨੇ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਵਾਂ ਸ਼ਹਿਰ ਦੇ ਗੁਰਿੰਦਰ ਅਹਾਲੇ

Read More
Punjab Religion

ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਹੰਗਾਮੀ ਮੀਟਿੰਗ! ਰਾਜੋਆਣਾ ਨੂੰ ਲੈ ਕੇ ਹੋਈ ਗੱਲਬਾਤ! ਬਾਦਲ ਦੇ ਅਸਤੀਫ਼ੇ ’ਤੇ ਕੋਈ ਚਰਚਾ ਨਹੀਂ

ਬਿਉਰੋ ਰਿਪੋਰਟ: ਪੰਜਾਬ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਤੋਂ ਬਾਅਦ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਅਚਾਨਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ। ਪਰ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Read More